ਥਾਰ ਵਾਲੀ ਡ ਰੱਗ ਡੀਲਰ Arrest – Latest Update

[ad_1]

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਥਾਨਕ ਪੁਲਿਸ ਨੇ ਇਕ ਨੌਜਵਾਨ ਕੁੜੀ ਨੂੰ ਨਸ਼ੀਲੇ ਪਾਊਡਰ, ਡਰੱਗ ਮਨੀ ਤੇ ਥਾਰ ਸਮੇਤ ਕਾਬੂ ਕੀਤਾ ਹੈ। ਡੀਐੱਸਪੀ ਪਾਇਲ ਨਿਖਿਲ ਗਰਗ ਨੇ ਦੱਸਿਆ ਥਾਣੇਦਾਰ ਸੋਹਨ ਸਿੰਘ ਸਮੇਤ ਪੁਲਿਸ ਟੀਮ ਚੈਕਿੰਗ ਦੌਰਾਨ ਮੇਨ ਰੋਡ ਅੱਡਾ ਪਿੰਡ ਧਮੋਟ ਕਲਾਂ ਤੋਂ ਿਲੰਕ ਰੋਡ ਪਿੰਡ ਅਲੂਣਾ ਪੱਲਾ ਵੱਲ ਜਾ ਰਹੇ ਸੀ ਤਾਂ ਮੇਨ ਰੋਡ ਨੇੜੇ ਇਕ ਕਾਲੇ ਰੰਗ ਦੀ ਥਾਰ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਇਕ ਕੁੜੀ ਚਲਾ ਰਹੀ ਸੀ।ਇਸ ਦੌਰਾਨ ਪੁਲਿਸ ਵੱਲੋਂ ਗੱਡੀ ਰੋਕਣ ਦਾ ਇਸ਼ਾਰਾ ਕੀਤਾ ਤਾਂ ਕੁੜੀ ਨੇ ਪਹਿਲਾਂ ਗੱਡੀ ਸਾਈਡ ‘ਤੇ ਕਰਕੇ ਅੱਗੇ ਕੱਢਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਦਾ

ਇੱਕ ਟਾਇਰ ਖੇਤ ‘ਚ ਉੱਤਰ ਜਾਣ ਕਰਕੇ ਗੱਡੀ ਬੰਦ ਹੋ ਗਈ। ਕੁੜੀ ਨੂੰ ਗੱਡੀ ਤੋਂ ਬਾਹਰ ਆਉਣ ਲਈ ਕਿਹਾ ਤਾਂ ਉਸ ਨੇ ਇਕ ਵਜ਼ਨਦਾਰ ਲਿਫਾਫੀ ਬਾਹਰ ਸੁੱਟ ਦਿੱਤੀ। ਕੁੜੀ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ। ਜਦੋਂ ਲਿਫਾਫੀ ਦੀ ਚੈਕਿੰਗ ਕੀਤੀ ਤਾਂ ਉਸ ‘ਚੋਂ 20 ਗ੍ਰਾਮ ਨਸ਼ੀਲਾ ਪਾਊਡਰ ਤੇ ਗੱਡੀ ਦੇ ਡੈਸ਼ਬੋਰਡ ‘ਚੋਂ 32,500 ਰੁਪਏ ਨਕਦੀ ਬਰਾਮਦ ਹੋਈ।ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਮੁਲਜ਼ਮ ਸਰਬਜੀਤ ਕੌਰ ਨੂੰ ਪਾਇਲ ਪੁਲਿਸ ਨੇ ਸਮੇਤ ਥਾਰ ਗਿ੍ਫਤਾਰ ਕਰ ਲਿਆ ਗਿਆ ਹੈ ਤੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਚ ਪੇਸ਼ ਕੀਤਾ ਗਿਆ ਜਿੱਥੇ ਜੱਜ ਨੇ ਉਸ ਦਾ 2 ਦਿਨ ਦਾ ਰਿਮਾਂਡ ਦੇ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

[ad_2]

Leave a Reply

Your email address will not be published. Required fields are marked *