ਥੈਲਾ ਫ਼ਾੜ 50 ਹਜ਼ਾਰ ਲੈ ਉੱਡਿਆ ਜੇਬਕਤਰਾ, ਬੈਂਕ ’ਚ ਸਾਰਿਆਂ ਦੀਆਂ ਅੱਖਾਂ ’ਚ ਪਾ ਗਿਆ ਘੱਟਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਚੋਰਾਂ ਨੇ ਇਕ ਬਜ਼ੁਰਗ ਵਿਅਕਤੀ ਦਾ ਬੈਗ ਬਲੇਡ ਨਾਲ ਕੱਟ ਕੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਅਤੇ ਫਰਾਰ ਹੋ ਗਏ। ਚੋਰੀ ਦੀ ਸਾਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ (CCTV Camera) ’ਚ ਕੈਦ ਹੋ ਗਈ। ਜਾਣਕਾਰੀ ਦਿੰਦਿਆਂ ਚੋਰੀ ਦਾ ਸ਼ਿਕਾਰ ਹੋਏ ਬਜ਼ੁਰਗ ਬਖਸ਼ੀਸ਼ ਸਿੰਘ ਉਮਰ 70 ਸਾਲ ਨੇ ਦੱਸਿਆ ਕਿ ਉਹ ਪਿੰਡ ਕਾਲੋਵਾਲ ਦਾ ਵਸਨੀਕ ਹੈ ਅਤੇ ਦਸੂਹਾ ਸਥਿਤ ਪੰਜਾਬ ਨੈਸ਼ਨਲ ਬੈਂਕ ’ਚੋਂ ਸਵੇਰੇ ਕਰੀਬ 10 ਵਜੇ ਪੈਸੇ ਕਢਵਾਉਣ ਆਇਆ ਸੀ।

ਬਜ਼ੁਰਗ ਨੇ 50 ਹਜ਼ਾਰ ਰੁਪਏ ਕਢਵਾਏ ਅਤੇ ਆਪਣੇ ਥੈਲੇ ’ਚ ਪਾ ਲਏ। ਇਸ ਤੋਂ ਬਾਅਦ ਜਦੋਂ ਹੋਰ ਪੈਸੇ ਕਢਵਾਉਣ ਲੱਗਿਆ ਤਾਂ ਉਹ ਦੁਬਾਰਾ ਫ਼ਾਰਮ ਭਰਨ ਲਈ ਕਾਊਂਟਰ ’ਤੇ ਗਿਆ। ਇਸ ਦੌਰਾਨ ਟੋਪੀ ਪਹਿਨ ਕੇ ਆਏ ਨੌਜਵਾਨ ਉਸਦੇ ਨੇੜੇ ਖੜ੍ਹਾ ਹੋ ਗਿਆ। ਜਦੋਂ ਉਹ ਦੁਬਾਰਾ ਪੈਸੇ ਲੈਣ ਕੈਸ਼ ਕਾਊਂਟਰ ’ਤੇ ਗਿਆ ਤਾਂ ਉਸਨੇ ਵੇਖਿਆ ਕਿ ਉਸਦਾ ਥੈਲਾ ਕਿਸੇ ਤੇਜ਼ਧਾਰ ਚੀਜ ਨਾਲ ਕੱਟਿਆ ਗਿਆ ਹੈ ਅਤੇ ਸਾਰੇ ਪੈਸੇ ਗਾਇਬ ਹਨ। ਉਸਨੇ ਤੁਰੰਤ ਇਸ ਘਟਨਾ ਦੀ ਜਾਣਕਾਰੀ ਬੈਂਕ ਅਧਿਕਾਰੀਆਂ ਨੂੰ ਦਿੱਤੀ ਅਤੇ ਦਸੂਹਾ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *