ਦਰਖ਼ਤ ’ਚ ਜਾ ਵੱਜੀ ਹੌਲਦਾਰ ਦੀ Verna Car, ਅਵਾਰਾ ਪਸ਼ੂ ਨੂੰ ਬਚਾਉਂਦਿਆ ਵਾਪਰਿਆ ਭਿ ਆਨਕ ਹਾ ਦਸਾ

ਡਿਊਟੀ ਤੇ ਜਾ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮ ਬੂਟਾ ਸਿੰਘ ਦੀ ਅਚਾਨਕ ਕਾਰ ਅੱਗੇ ਆਵਾਰਾ ਪਸ਼ੂ ਆਉਣ ਨਾਲ ਕਾਰ ਦੁਰਘਟਨਾ ਵਿੱਚ  ਮੌ ਤ ਹੋ ਗਈ ਹੈ। ਉਨ੍ਹਾਂ ਦੀ ਡਿਊਟੀ ਨਿਹਾਲ ਸਿੰਘ ਵਾਲੇ ਐਸਐਫਟੀ ਦੇ ਵਿੱਚ ਤੈਨਾਤ ਸੀ, ਜਿਸ ਸਮੇਂ ਅੱਜ ਸਵੇਰੇ 5:00ਵਜੇ ਆਪਣੀ ਡਿਊਟੀ ਤੇ ਨਿਹਾਲ ਸਿੰਘ ਵਾਲਾ ਜਾ ਰਿਹਾ ਸੀ: ਦੱਸ ਦਈਏ ਬੂਟਾ ਸਿੰਘ ਠੱਠੀ ਭਾਈ ਦਾ ਰਹਿਣ ਵਾਲਾ ਸੀ ਤੇ ਨਿਹਾਲ ਸਿੰਘ ਵਾਲੇ ਐਸਐਫਟੀ ਦੇ ਵਿੱਚ ਤੈਨਾਤ ਸੀ।

ਜਿਸ ਸਮੇਂ ਅੱਜ ਸਵੇਰੇ 5:00ਵਜੇ ਆਪਣੀ ਡਿਊਟੀ ਤੇ ਨਿਹਾਲ ਸਿੰਘ ਵਾਲਾ ਜਾ ਰਿਹਾ ਸੀ ਰਸਤੇ ਦੇ ਵਿੱਚ ਅਚਾਨਕ ਕਾਰ ਅੱਗੇ ਅਵਾਰਾ ਪਸ਼ੂ ਆਉਣ ਨਾਲ ਬੂਟਾ ਸਿੰਘ ਦੀ ਕਾਰ ਪਸ਼ੂ ਨੂੰ ਬਚਾਉਂਦੇ ਹੋਏ ਦਰੱਖਤ ਵਿੱਚ ਜਾ ਟਕਰਾਈ ਜਿੱਥੇ ਬੂਟਾ ਸਿੰਘ ਦੀ ਮੌਕੇ ‘ਤੇ ਹੀ ਮੌ ਤ ਹੋ ਗਈ : ਉੱਥੇ ਹੀ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੂਟਾ ਸਿੰਘ ਦੀ ਉਮਰ ਕਰੀਬ 30 ਸਾਲ ਹੈ ਬੂਟਾ ਸਿੰਘ ਦਾ ਵਿਆਹ ਹੋਇਆ ਵਿਆਹ ਸੀ

ਤੇ ਉਸ ਦੇ ਦੋ ਬੱਚੇ ਸਨ। ਸਵੇਰ ਆਪਣੀ ਡਿਊਟੀ ਤੇ ਨਿਹਾਲ ਸਿੰਘ ਵਾਲਾ ਜਾ ਰਿਹਾ ਸੀ ਤਾਂ ਅਚਾਨਕ ਕਾਰ ਅੱਗੇ ਅਵਾਰਾ ਪਸ਼ੂ ਆਉਣ ਨਾਲ ਬੂਟਾ ਸਿੰਘ ਜੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਦਰੱਖਤ ਵਿੱਚ ਜਾ ਟਕਰਾਈ। ਜਿਸ ਕਾਰਨ ਬੂਟਾ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *