ਦਰਵਾਜ਼ਾ ਤਾਂ ਪੁੱਤ ਦੀ ਲ ਟਕਦੀ ਮਿਲੀ ਲਾ+ਸ਼

ਮਾਛੀਵਾੜਾ ਸਾਹਿਬ ਦੇ ਸਥਾਨਕ ਗਾਮੇ ਸ਼ਾਹ ਮੁਹੱਲਾ ਦਾ ਨਿਵਾਸੀ ਦਰਸ਼ਨ ਲਾਲ ਤੋਂ ਇੱਕ ਮਾਨਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਘਰ ਵਿੱਚ ਹੀ ਗਲ ਵਿੱਚ ਫਾਹਾ ਲੈ ਕੇ ਆਤਮ-ਹੱ ਤਿਆ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਭਿਨਾਸ਼ (19) ਵਜੋਂ ਹੋਈ ਹੈ। ਪੁਲਿਸ ਵੱਲੋਂ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਪਰਿਵਾਰਕ ਮੈਂਬਰਾਂ ਨੇ ਮਾਛੀਵਾੜਾ ਪੁਲਿਸ ਕੋਲ

ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦਾ ਲੜਕਾ ਅਭਿਨਾਸ਼ ਸੱਤਵੀਂ ਜਮਾਤ ਪਾਸ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਰੁਜ਼ਗਾਰ ਨਾ ਮਿਲਣ ਕਾਰਨ ਪ੍ਰੇਸ਼ਾਨ ਤੇ ਮਾਨਸਿਕ ਤਣਾਅ ਵਿਚ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਵੀ ਉਹ ਘਰ ਵਿੱਚ ਮੌਜੂਦ ਸੀ ਅਤੇ ਮੋਬਾਇਲ ਦੇਖ ਰਿਹਾ ਸੀ ਕਿ ਅਚਾਨਕ ਨਾਲ ਲੱਗਦੇ ਕਮਰੇ ਵਿਚ ਗਿਆ ਜਿੱਥੇ ਉਸਨੇ ਚੁੰਨੀ ਦਾ ਗਲ ਫਾਹਾ ਬਣਾ ਕੇ ਛੱਤ ਨਾਲ ਲੱਗੀ ਹੁੱਕ ਵਿਚ ਫਸਾ ਕੇ ਆਤਮ-ਹੱ ਤਿਆ ਕਰ ਲਈ।

ਅਚਾਨਕ ਜਦੋਂ ਉਸਦੀ ਮਾਂ ਉਸ ਕਮਰੇ ਵਿਚ ਪਹੁੰਚੀ ਤਾਂ ਆਪਣੇ ਨੌਜਵਾਨ ਪੁੱਤ ਦੀ ਲਾ ਸ਼ ਛੱਤ ਨਾਲ ਲਟਕਦੀ ਦੇਖ ਉਸਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ। ਇਸ ਘਟਨਾ ਤੋਂ ਬਾਅਦ ਘਰ ਵਿਚ ਚੀਕ-ਚਿਹਾੜਾ ਪੈ ਗਿਆ। ਚੁੰਨੀ ਨੂੰ ਕੱਟ ਕੇ ਜਦੋਂ ਅਭਿਨਾਸ਼ ਨੂੰ ਥੱਲੇ ਉਤਾਰਿਆ ਗਿਆ ਤਾਂ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਲਾ ਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *