ਦਰਿਆ ‘ਚ ਦੇਖੋ ਕਿਵੇਂ ਲਾਉਣੀ ਪੈਂਦੀ ਹੈ ਜਾਨ ਦੀ ਬਾਜ਼ੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਵਿਖੇ ਸੂਬਾ ਪੱਧਰੀ ਮੁਕਾਬਲਿਆਂ ਵਿੱਚੋਂ ਜੇਤੂ ਰਹੇ ਖਿਡਾਰੀਆਂ ਨੂੰ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਸੰਤ ਸੀਚੇਵਾਲ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਉਪਰੰਤ ਵਧਾਈ ਦਿੰਦਿਆ ਕਿਹਾ ਕਿ ਉਹਨਾਂ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ ਕਿ ਛੋਟੀ ਉਮਰ ਵਿੱਚ ਹੀ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਪੇਂਡੂ ਖੇਤਰ ਦੇ ਖਿਡਾਰੀਆਂ ਨੂੰ ਖੇਡ ਮੁਕਾਬਿਲਆਂ ਵਿੱਚ ਬਹੁਤ ਘੱਟ ਮੌਕੇ ਮਿਲਦੇ ਹਨ, ਜਿੱਥੋਂ ਉਹ ਕੌਮੀ ਤੇ ਕੌਮਾਂਤਰੀ

ਪੱਧਰ ਤੱਕ ਜਾ ਸਕਣ।ਸੰਤ ਸੀਚੇਵਾਲ ਨੇ ਕਿਹਾ ਕਿ ਉਹ ਯਤਨਸ਼ੀਲ ਰਹਿੰਦੇ ਹਨ ਕਿ ਇਹਨਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਤੋਂ ਮੌਕੇ ਮਹੁੱਈਆ ਕਰਵਾਏ ਜਾਣ। ਉਹਨਾਂ ਦੀ ਹਮੇਸ਼ਾਂ ਕੋਸ਼ਿਸ਼ ਰਹੀ ਹੈ ਕਿ ਬੱਚਿਆਂ ਨੂੰ ਹੁਣ ਤੋਂ ਅੰਤਰਰਾਸ਼ਟਰੀ ਪੱਧਰ ਦੀ ਤਿਆਰੀ ਲਈ ਇਕ ਮੁਕਾਮ ਦਿੱਤਾ ਜਾਵੇ ਤਾਂ ਜੋ ਬੱਚਾ ਹੁਣ ਤੋਂ ਭਵਿੱਖ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੋ ਸਕੇ। ਉਹਨਾਂ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਇਸ ਸੈਂਟਰ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਖਿਡਾਰੀ ਨੈਸ਼ਨਲ ਅਤੇ ਅੰਤਰ-ਰਾਸ਼ਟਰੀ ਪੱਧਰ ਤੱਕ ਹੋਏ ਮੁਕਾਬਲਿਆਂ ਵਿੱਚ ਹਿੱਸਾ ਲੈ ਚੁੱਕੇ ਹਨ ਤੇ ਕਈ ਮੈਡਲ ਵੀ ਪ੍ਰਾਪਤ ਕਰ ਚੁੱਕੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *