ਦਰਿਆ ‘ਚ ਵਾਲਾਂ ਨੂੰ ਵਹਾਉਂਦੇ ਦੀ ਗਈ ਜਾਨ, ਡੇਢ ਸਾਲ ਪਹਿਲਾ ਹੋਇਆ ਸੀ ਵਿਆਹ

ਨੰਗਲ ਇਲਾਕੇ ਦੇ ਵਿੱਚ ਪਾਣੀ ਵਿੱਚ ਡੁੱਬਣ ਦੇ ਨਾਲ ਹੋਣ ਵਾਲੀਆਂ ਮੌ ਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ l ਬੀਤੀ ਦੋ ਜੂਨ ਨੂੰ ਇੱਕ 24 ਸਾਲਾ ਨੌਜਵਾਨ ਤਹਿਸੀਲ ਨੰਗਲ ਦੇ ਅਧੀਨ ਪੈਂਦੇ ਪਿੰਡ ਮੋਜੋਵਾਲ ਦੇ ਲਾਗੇ ਸਤਲੁਜ ਦਰਿਆ ਦੇ ਵਿੱਚ ਪਾਣੀ ਦੇ ਬਹਾ ਦੇ ਵਿੱਚ ਬਹਿ ਗਿਆ, ਜਿਸ ਦੇ ਚਲਦਿਆਂ ਉਸ ਦੀ ਮੌ ਤ ਹੋ ਗਈ। ਇਲਾਕੇ ਦੇ ਹੀ ਗੋਤਾਖੋਰ ਕਮਲਪ੍ਰੀਤ ਸੈਣੀ ਵੱਲੋਂ ਆਪਣੀ ਟੀਮ ਦੇ ਨਾਲ ਸਰਚ ਅਭਿਆਨ ਚਲਾਇਆ ਗਿਆ ਸੀ ਅਤੇ ਤਿੰਨ ਦਿਨਾਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਸਤਲੁਜ ਦਰਿਆ ਦੇ ਵਿੱਚੋਂ 24 ਸਾਲ ਦੇ ਨੌਜਵਾਨ ਦੀ ਡੈਡ ਬੋਡੀ ਮਿਲੀ।

ਇਲਾਕੇ ਦੇ ਹੀ ਗੋਤਾਖੋਰ ਕਮਲਪ੍ਰੀਤ ਸੈਣੀ ਵੱਲੋਂ ਆਪਣੀ ਟੀਮ ਦੇ ਨਾਲ ਸਰਚ ਅਭਿਆਨ ਚਲਾਇਆ ਗਿਆ ਸੀ ਅਤੇ ਤਿੰਨ ਦਿਨਾਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਸਤਲੁਜ ਦਰਿਆ ਦੇ ਵਿੱਚੋਂ ਅੱਜ ਮ੍ਰਿਤਕ ਕੁਲਦੀਪ ਸਿੰਘ ਉਮਰ 24 ਸਾਲ ਦੀ ਦੇਹ ਨੂੰ ਸਤਲੁਜ ਦਰਿਆ ਦੇ ਵਿੱਚੋਂ ਬਾਹਰ ਕੱਢਿਆ ਗਿਆ।ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਕੁਲਦੀਪ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੇ ਨੰਗਲ ਦੇ ਕਰੀਬ ਪਿੰਡ ਸਨੋਲੀ ਵਿਖੇ ਵਿਆਹਿਆ ਹੋਇਆ ਸੀ

ਤੇ ਆਪਣੇ ਇੱਕ ਦੋਸਤ ਵੱਲੋਂ ਕਟਵਾਏ ਗਏ ਵਾਲ ਪਾਣੀ ਦੇ ਵਿੱਚ ਵਹਾਉਣ ਲਈ ਦੋਸਤਾਂ ਦੇ ਨਾਲ ਆਇਆ ਸੀ ਤੇ ਜਦੋਂ ਨਹਾਉਣ ਲੱਗਿਆ ਤਾਂ ਕੁਲਦੀਪ ਸਿੰਘ ਗਹਿਰੇ ਪਾਣੀ ਦੇ ਵਿੱਚ ਚਲਾ ਗਿਆ, ਜਿਸ ਦੇ ਕਾਰਨ ਉਸ ਦੀ ਮੌ ਤ ਹੋ ਗਈ। ਲਗਾਤਾਰ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਵਿੱਚ ਨਹਾਣ ਨੂੰ ਲੈ ਕੇ ਚਿਤਾਵਨੀ ਦਿੱਤੀ ਜਾ ਰਹੀ ਹੈ ਪਰ ਫਿਰ ਵੀ ਅਜਿਹੇ ਹਾਦਸੇ ਲਗਾਤਾਰ ਵਾਪਰ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *