ਦਹੇਜ ਦੇ ਲੋਭੀ ਨੇ ਕੁੱ ਟ ਸੁੱਟੀ ਚੂੜੇ ਵਾਲੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਪਤੀ ਵੱਲੋਂ ਬੁਟੀਕ ਚਲਾਉਣ ਵਾਲੀ ਆਪਣੀ ਪਤਨੀ ਦੀ ਕਥਿਤ ਤੌਰ ਦੇ ਉੱਤੇ ਬੇਰਹਿਮੀ ਦੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਸ ਦੌਰਾਨ ਪਤਨੀ ਦੀ ਬੇਰਹਿਮੀ ਦੇ ਨਾਲ ਕੁੱਟਮਾਰ ਕਰਨ ਤੋਂ ਬਾਅਦ ਕਥਿਤ ਮੁਲਜਮ ਪਤੀ ਉਸ ਨੂੰ ਜ਼ਖਮੀ ਹਾਲਤ ਦੇ ਵਿੱਚ ਦੁਕਾਨ ਦੇ ਅੰਦਰ ਤਾੜ ਕੇ ਤਾਲਾ ਲਗਾ ਕੇ ਉਥੋਂ ਫਰਾਰ ਹੋ ਗਿਆ।ਹਾਲਾਂਕਿ ਪਤੀ ਵੱਲੋਂ ਪਤਨੀ ਨੂੰ ਕੁੱਟਮਾਰ ਕਰਨ ਦੇ ਅਜਿਹਾ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਬੀਤੀ ਰਾਤ ਲੜਕੀ ਆਪਣੀ ਬੁਟੀਕ ਦੀ ਦੁਕਾਨ ‘ਤੇ ਕੰਮ ਕਰ ਰਹੀ ਸੀ ਅਤੇ ਰਾਤ ਕਰੀਬ

8 ਵਜੇ ਉਸ ਦਾ ਪਤੀ ਦੁਕਾਨ ਤੇ ਆਇਆ ਅਤੇ ਦੁਕਾਨ ਵਿੱਚ ਦਾਖਿਲ ਹੋ ਕੇ ਉਸ ਨੇ ਆਪਣੀ ਪਤਨੀ ਦੀ ਕਥਿਤ ਤੌਰ ਤੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਨੂੰ ਬੇਹੋਸ਼ ਕਰ ਦਿੱਤਾ।ਉਕਤ ਘਟਨਾ ਤੋਂ ਬਾਦ ਮੁਹੱਲਾ ਵਾਸੀਆਂ ਨੇ ਤਾਲਾ ਤੋੜ ਕੇ ਖੂਨ ਨਾਲ ਲੱਥਪੱਥ ਔਰਤ ਨੂੰ ਬਾਹਰ ਕੱਢਿਆ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ਤੇ ਆ ਕੇ ਉਸ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਹੈ।ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਏਥੇ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦੇ ਪਿੰਡ ਗੁਨੋਵਾਲ ਦੀ ਰਹਿਣ ਵਾਲੀ ਡੋਲੀ ਨਾਮਕ ਔਰਤ ਦਾ ਵਿਆਹ ਹੋਇਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਪਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *