ਦਿਨ-ਦਿਹਾੜੇ ਘਰ ‘ਚ ਵੜ੍ਹਕੇ ਬੰਦਿਆਂ ਨੇ ਫੜ ਲਈ ਜ ਨਾ ਨੀ

ਗੁਆਂਡੀਆਂ ਨਾਲ ਵੀ ਪੈਂਦਾ ਤੁਹਾਡਾ ਕਿਸੇ ਗੱਲ ਨੂੰ ਲੈ ਕੇ ਰੌਲਾ ਤਾਂ ਥੋੜਾ ਬਚ ਕੇ ਰਹੋ, ਕਿਉਂਕਿ ਹੁਣ ਗਵਾਂਢੀ ਗੁਆਂਢੀ ਨਹੀਂ ਰਹੇ, ਹੋਣ ਦੇ ਪਿਆਸੇ ਬਣ ਗਏ,ਕੋਠੇ ਉੱਤੇ ਖੜ ਕੇ ਬਾਹਾਂ ਕੱਢ ਕੱਢ ਕੇ ਲੜ ਰਹੀ ਜਨਾਨੀ ਨੂੰ ਬੋਲਣਾ ਇਸ ਕਦਰ ਮਹਿੰਗਾ ਪੈ ਗਿਆ ਕਿ ਗਲੀ ਦੇ ਵਿੱਚ ਖੜੇ ਗਵਾਂਡੀਆਂ ਨੇ ਮਹਿਲਾਂ ਨੂੰ ਫੜਕੇ ਢਾਹ ਲਿਆ ਤੇ ਉਸ ਨਾਲ ਚੰਗੀ ਥਾਪੜੋ ਪਰੇਟ ਕੀਤੀ  ਇਨਾ ਹੀ ਨਹੀਂ ਮਹਿਲਾ ਦੇ ਨਾਲ ਸਰੀਰਕ ਛੇੜਛਾੜ ਕੀਤੀ ਤੇ ਕਕਾਰਾਂ ਦੀ ਬੇਅਦਬੀ ਕੀਤੀ ਔਰਤ ਨੇ ਇਲਜ਼ਾਮ ਲਗਾਏ ਆਓ ਦੇਖਦੇ ਹਾਂ

ਸੂਬੇ ਅੰਦਰ ਕਾਨੂੰਨ ਦਾ ਖੌਫ ਇਸ ਤਰ੍ਹਾਂ ਖਤਮ ਹੁੰਦਾ ਜਾ ਰਿਹਾ ਹੈ ਆਏ ਦਿਨ ਪੰਜਾਬ ਦੇ ਵਿੱਚ ਗੁੰਡਾਗਰਦੀ ਤੇ ਕਾਤਲ ਗਾਰਦ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਇਸ ਮਾਮਲੇ ਦੀ ਗੱਲ ਕਰੀਏ ਤਾਂ ਹੀ ਫਿਰੋਜ਼ਪੁਰ ਦੇ ਹਲਕਾ ਗੁਰੂ ਹਰਸਹਾਏ ਪਿੰਡ ਚੁੱਘਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਗੁਰਸਿੱਖ ਪਰਿਵਾਰ ਦੇ ਘਰ ਅੰਦਰ ਦਾਖਲ ਹੋ ਕੇ ਸ਼ਰੇਆਮ ਕੀਤੀ ਗਈ ਗੁੰਡਾਗਰਦੀ ਤੇ ਇੱਟਾਂ ਰੋੜਿਆਂ ਨਾਲ ਕੀਤਾ ਗਿਆ

ਹਮ ਲਾ ਤੇ ਕੰਕਾਰਾਂ ਦੀ ਕੀਤੀ ਗਈ ਬੇਅਦਬੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੀੜਤ ਔਰਤ ਨੇ ਇਸ ਲੜਾਈ ਪਿੱਛੇ ਦਾ ਸਾਰਾ ਕਾਰਨ ਦੱਸਿਆ,ਖੈਰ ਇਸ ਮਾਮਲੇ ਦੇ ਵਿੱਚ ਦੂਜੀ ਧਿਰ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਪਰ ਇਸ ਪੀੜਤ ਮਹਿਲਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਜਰੂਰ ਕਰ ਦਿੱਤੀ ਗਈ ਹੈ। ਤੇ ਇਨਸਾਫ ਦੀ ਮੰਗ ਕੀਤੀ ਹ ਤਾਂ ਦੇਖਣਾ ਹੋਵੇਗਾ ਕਿ ਦੂਸਰੀ ਧਿਰ ਪਹਿਲੀ ਧਿਰ ਵੱਲੋਂ ਲਗਾਏ ਗਏ ਇਲਜ਼ਾਮਾਂ ਤੇ ਕੀ ਪ੍ਰਤੀਕਿਰਿਆ ਦਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *