ਦਿਨ ਦਿਹਾੜੇ ਭਰੇ ਬਾਜ਼ਾਰ ‘ਚ ਨੌਜਵਾਨ ਨੂੰ ਗੋ++ਲੀਆਂ ਨਾਲ ਭੁੰਨਿ++ਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ ਦੇ ਮੁੱਖ ਚੌਕ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ-ਪੰਜ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਨੌਜਵਾਨ ਨੂੰ ਪਹਿਲਾਂ ਮੁੱਖ ਚੌਰਾਹੇ ‘ਤੇ ਘੇਰ ਲਿਆ ਸੀ ਪਰ ਨੌਜਵਾਨ ਆਪਣੀ ਜਾਨ ਬਚਾਉਣ ਲਈ ਭੱਜ ਕੇ ਇਕ ਦੁਕਾਨ ‘ਚ ਜਾ ਵੜਿਆ ਸੀ ਜਿਸ ਤੋਂ ਬਾਅਦ ਹਮਲਾਵਰਾਂ ਨੇ ਦੁਕਾਨ ‘ਚ ਜਾ ਕੇ ਉਸ ‘ਤੇ ਗੋਲੀ ਚਲਾ ਦਿੱਤੀ।

ਛਾਤੀ ‘ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਕਤਲ ਗੈਂਗ ਵਾਰ ਦਾ ਨਤੀਜਾ ਹੈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਾਹਿਲਪੁਰ ਵਾਸੀ ਸੰਦੀਪ ਉਰਫ਼ ਸੰਨੀ ਨੂੰ ਮਾਹਿਲਪੁਰ ਸ਼ਹਿਰ ਦੇ ਮੁੱਖ ਚੌਕ ਵਿੱਚ ਦੋ ਮੋਟਰਸਾਈਕਲਾਂ ’ਤੇ ਆਏ ਚਾਰ-ਪੰਜ ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜ ਕੇ ਜ਼ੀਰੋ ਬੇਕਰੀ ਨਾਮਕ ਦੁਕਾਨ ਵਿੱਚ ਦਾਖ਼ਲ ਹੋ ਗਿਆ।ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਵੀ ਸੰਨੀ ਦਾ ਪਿੱਛਾ ਕੀਤਾ ਅਤੇ ਦੁਕਾਨ ਦੇ ਅੰਦਰ ਜਾ ਕੇ ਸੰਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਸੰਨੀ ਭਾਰਦਵਾਜ ਦੀ ਛਾਤੀ ਵਿੱਚ ਲੱਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *