ਦਿੱਲੀ ਗੋਕੁਲਪੁਰੀ ਮੈਟਰੋ ਸਟੇਸ਼ਨ ‘ਤੇ ਭਿਆਨਕ ਹਾਦਸਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿੱਲੀ ਮੈਟਰੋ ਦੇ ਪਿੰਕ ਰੂਟ ‘ਤੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਗੋਕੁਲਪੁਰੀ ਮੈਟਰੋ ਸਟੇਸ਼ਨ ਦੇ ਪਲੇਟਫਾਰਮ ਦੇ ਪੂਰਬ ਵੱਲ ਬਣੀ ਰੇਲਿੰਗ ਟੁੱਟ ਕੇ ਸੜਕ ‘ਤੇ ਡਿੱਗ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਹੇਠਾਂ ਕਈ ਬਾਈਕ ਖੜ੍ਹੀਆਂ ਸਨ, ਜਿਨ੍ਹਾਂ ‘ਤੇ ਮਲਬਾ ਡਿੱਗ ਗਿਆ। ਦਿੱਲੀ ਸਰਕਾਰ ਨੇ ਗੋਕੁਲਪੁਰੀ ਹਾਦਸੇ ਦੀ ਜਾਂਚ ਦੇ

ਹੁਕਮ ਦਿੱਤੇ ਹਨ। ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ 2 ਹਫਤਿਆਂ ‘ਚ ਰਿਪੋਰਟ ਮੰਗੀ ਹੈ ਉੱਤਰ ਪੂਰਬੀ ਜ਼ਿਲ੍ਹਾ ਪੁਲਿਸ ਦੇ ਡੀਸੀਪੀ ਡਾ.ਜੋਏ ਟਿਰਕੀ ਅਨੁਸਾਰ ਇਹ ਹਾਦਸਾ ਰਾਤ ਕਰੀਬ 11 ਵਜੇ ਵਾਪਰਿਆ। ਗੋਕੁਲਪੁਰੀ ਮੈਟਰੋ ਸਟੇਸ਼ਨ ਦੀ ਚਾਰਦੀਵਾਰੀ (ਪੂਰਬੀ ਪਾਸੇ) ਦਾ ਇੱਕ ਹਿੱਸਾ ਹੇਠਾਂ ਸੜਕ ‘ਤੇ ਡਿੱਗ ਗਿਆ। ਇਸ ਹਾਦਸੇ ‘ਚ ਘੱਟੋ-ਘੱਟ 3 ਤੋਂ 4 ਲੋਕ ਜ਼ਖਮੀ ਹੋਏ ਹਨ। ਮਲਬੇ ਹੇਠ ਦੱਬ ਕੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਦਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *