ਦੁਕਾਨਦਾਰ ਨਾਲ ਪਹਿਲਾਂ ਮਾਰੀਆਂ ਗੱਲਾਂ, ਫਿਰ ਮੋਟਰਸਾਈਕਲ ਕੀਤਾ ਚੋਰੀ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਲਗਾਤਾਰ ਚੋਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਕਿਧਰੇ ਲੁੱਟਾਂ ਖੋਹਾਂ ਹੋ ਰਹੀਆਂ ਤੇ ਕਿਤੇ ਮੋਟਰਸਾਈਕਲ ਚੋਰੀ ਹੋ ਰਹੇ ਹਨ। ਤਾਜ਼ੀ ਘਟਨਾ ਫਿਰੋਜ਼ਪੁਰ ਦੀ ਬੀਡੀਓ ਮਾਰਕੀਟ ਵਿੱਚ ਵਾਪਰੀ ਹੈ। ਜਿਥੇ ਇੱਕ ਚੋਰ ਫਲਾਵਰ ਦੀ ਦੁਕਾਨ ਤੋਂ ਮੋਟਰਸਾਈਕਲ ਚੋਰੀ ਕਰ ਫਰਾਰ ਹੋ ਗਿਆ, ਜਿਸਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਟਿੰਕੂ ਨੇ ਦੱਸਿਆ ਕਿ ਰਾਤ ਕਰੀਬ ਅੱਠ ਵਜੇ ਉਸਦਾ ਪੈਸ਼ਨ ਮੋਟਰਸਾਈਕਲ ਚੋਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਚੋਰ ਦੁਕਾਨ ਦੇ ਆਸ ਪਾਸ ਗੇੜੇ ਮਾਰਦਾ ਰਿਹਾ ਅਤੇ ਫਿਰ ਉਸ ਨਾਲ ਆ ਕੇ ਗੱਲ ਵੀ ਕੀਤੀ। ਚੋਰ ਬਾਹਰ ਖੜਾ ਮੋਟਰਸਾਈਕਲ ਚੋਰੀ ਕਰ ਫਰਾਰ ਹੋ ਗਿਆ। ਉਨ੍ਹਾਂ ਕਿਹਾ ਇਸ ਵਾਰਦਾਤ ਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਚੋਰ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *