ਦੁਨੀਆ ਭਰ ਦੀਆਂ ਹਵਾਈ ਸੇਵਾਵਾਂ ਰੱਦ…! Airlines server ‘ਚ ਪਿਆ ਤਕਨੀਕੀ ਨੁਕਸ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮਾਈਕ੍ਰੋਸਾਫਟ ਦੇ ਸਰਵਰ ‘ਚ ਖਰਾਬੀ ਕਾਰਨ ਪੂਰੀ ਦੁਨੀਆ ‘ਚ ਹਫੜਾ-ਦਫੜੀ ਦਾ ਮਾਹੌਲ ਹੈ। ਇਸ ਸਮੱਸਿਆ ਕਾਰਨ ਏਅਰਲਾਈਨਜ਼ ਸਮੇਤ ਕਈ ਉਦਯੋਗਾਂ ਦਾ ਕੰਮ ਪ੍ਰਭਾਵਿਤ ਹੋਇਆ ਹੈ ਅਤੇ ਕਈ

ਤਕਨੀਕੀ ਸੇਵਾਵਾਂ ਠੱਪ ਹੋ ਗਈਆਂ ਹਨ। ਮਾਈਕ੍ਰੋਸਾਫਟ ਨੇ ਇਸ ਆਊਟੇਜ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਮਾਈਕਰੋਸਾਫਟ ਵਿੰਡੋਜ਼ ਵਿੱਚ ਇੱਕ ਗੜਬੜ ਕਾਰਨ, ਕੰਪਿਊਟਰ ਜਾਂ ਲੈਪਟਾਪ ਦੀ ਸਕਰੀਨ ਅਚਾਨਕ ਨੀਲੀ ਹੋ ਜਾਂਦੀ ਹੈ (Blue Screen of Death) ਅਤੇ ਕੰਪਿਊਟਰ ਆਪਣੇ ਆਪ ਬੰਦ ਹੋ ਰਿਹਾ ਹੈ ਅਤੇ ਮੁੜ ਚਾਲੂ ਹੋ ਰਿਹਾ ਹੈ। ਮਾਈਕ੍ਰੋਸਾਫਟ ਦੀ ਇਸ ਚਾਲ ਕਾਰਨ ਦੁਨੀਆ ਭਰ ਦੇ ਪੇਮੈਂਟ ਗੇਟਵੇ ਸਿਸਟਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *