ਦੁਬਈ ਦੇ ਕੀ ਬਣ ਗਏ ਹਾਲਾਤ ! ਲੋਕਾਂ ਦੇ ਸੁੱਕੇ ਪਏ ਸਾਹ ,ਦੇਖ ਕੇ ਹੋ ਜਾਓਗੇ ਹੈਰਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ‘ਚ ਭਾਰੀ ਮੀਂਹ ਅਤੇ ਤੂਫਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਿਕਾਰਡ ਮੀਂਹ ਕਾਰਨ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ। ਯਾਤਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਦੁਬਈ ਹਵਾਈ ਅੱਡੇ ‘ਤੇ ਨਾ ਪਹੁੰਚਣ, ਜੋ ਕਿ ਅੰਤਰਰਾਸ਼ਟਰੀ ਆਵਾਜਾਈ ਦੁਆਰਾ ਦੁਨੀਆ ਦੇ ਸਭ ਤੋਂ ਵਿਅਸਤ ਹਨ, ਜਦੋਂ ਤੱਕ ਕਿ ਬਿਲਕੁਲ ਜ਼ਰੂਰੀ ਨਾ ਹੋਵੇ। ਦੁਬਈ ਏਅਰਪੋਰਟ ਦੇ ਬੁਲਾਰੇ ਨੇ ਕਿਹਾ, ‘ਫਲਾਈਟ ਵਿੱਚ ਦੇਰੀ ਅਤੇ ਡਾਇਵਰਸ਼ਨ ਜਾਰੀ ਹੈ। ਅਸੀਂ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰਨ ਲਈ

ਸਖ਼ਤ ਮਿਹਨਤ ਕਰ ਰਹੇ ਹਾਂ।’ਐਮੀਰੇਟਸ ਏਅਰਲਾਈਨਜ਼ ਨੇ ਖਰਾਬ ਮੌਸਮ, ਸੜਕਾਂ ਦੀ ਸਥਿਤੀ ਅਤੇ ਸੰਚਾਲਨ ਚੁਣੌਤੀਆਂ ਕਾਰਨ ਦੁਬਈ ਤੋਂ ਕਈ ਉਡਾਣਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।500 ਤੋਂ ਵੱਧ ਉਡਾਣਾਂ (ਇਨਬਾਉਂਡ ਅਤੇ ਆਊਟਬਾਉਂਡ) ਨੂੰ ਮੋੜਿਆ, ਦੇਰੀ ਜਾਂ ਰੱਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਹੋਰ ਮੀਂਹ ਅਤੇ ਹਨੇਰੀ ਦੀ ਭਵਿੱਖਬਾਣੀ ਕੀਤੀ ਹੈ।ਅਧਿਕਾਰੀਆਂ ਨੇ ਦੁਬਈ ਲਈ ਲਗਭਗ 15 ਉਡਾਣਾਂ ਨੂੰ ਰੱਦ ਕਰ ਦਿੱਤਾ ਹੈ, ਜਦੋਂ ਕਿ ਭਾਰਤ ਲਈ 13 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *