ਦੂਜਾ ਵਿਆਹ ਕਰਵਾਉਂਣ ਦੇ ਚੱਕਰ ‘ਚ ਮੁੰਡੇ ਨੇ ਆਪਣੀ ਘਰਵਾਲੀ ਦੇਖੋ ਕਿਵੇਂ ਲਗਾਈ ਟਿ ਕਾ ਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸ ਢੋਲ ਬਾਰੇ ਤਾਂ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੋਵੇਗਾ ਕੀ ਜਿਸਦੇ ਵਿੱਚ ਕਣਕ ਪਾਈ ਜਾਂਦੀ ਹੈ ਤੇ ਕੱਢੀ ਜਾਂਦੇ ਹੈ ਪਰ ਕਣਕ ਦੀ ਥਾਂ ਮੁੰਡੇ ਨੇ ਆਪਣੇ ਮਾਪਿਆਂ ਨਾਲ ਮਿਲਕੇ ਢੋਲ ਵਿੱਚ ਆਪਣੀ ਘਰਵਾਲੀ ਨੂੰ ਬੰਦ ਕਰ ਦਿੱਤਾ ਸੀ ਜਦੋਂ ਕੁੜੀ ਦੇ ਮਾਪਿਆਂ ਨਾਲ ਕੁੜੀ ਦਾ ਰਾਬਤਾ ਟੁੱਟ ਗਿਆ ਅਤੇ ਗੁਆਂਢੀ ਨੂੰ ਵੀ ਮੁੰਡੇ ਦੇ ਪਰਿਵਾਰ ਤੇ ਸ਼ੱਕ ਹੋਣ ਲੱਗੀ ਤਾਂ ਸਾਰਾ ਵਿਹੜਾ ਇਕੱਠਾ ਹੋਕੇ ਘਰ ਪਹੁੰਚ ਗਿਆ ਤਾਂ ਜਦੋਂ ਘਰ ਦੀ ਤਲਾਸ਼ੀ ਲਈ ਗਈ ਤਾਂ ਪਤਾ ਲੱਗਿਆ ਕੀ ਦੂਜਾ ਵਿਆਹ ਕਰਵਾਉਂਣ ਦੇ ਚੱਕਰ ਚ ਸੋਹਰੇ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਮਾਰ ਮੁਕਾਕੇ ਢੋਲ ਵਿੱਚ

ਬੰਦ ਕਰ ਦਿੱਤਾ ਏਸ ਬਾਬਤ ਜਾਣਕਾਰੀ ਦਿੰਦੀ ਹੋਈ ਮ੍ਰਿਤਕ ਪਰਿਵਾਰ ਦੀ ਮਾਂ ਨੇ ਸੋਹਰੇ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਅੱਗੇ ਜੋ ਦੱਸਿਆ ਉਹ ਸੁਣ ਤੁਹਾਡੀ ਰੂਹ ਕੰਬ ਜਾਵੇਗੀ,ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਵਾ ਬੋਦਲਾਂ ਦਾ ਹੈ,ਮ੍ਰਿਤਕ ਕੁੜੀ ਦੀ ਮਾਂ ਨੇ ਪ੍ਰਸ਼ਾਸਨ ਅੱਗੇ ਇੰਸਾਫ ਦੀ ਗੁਹਾਰ ਲਗਾਉਂਦੇ ਹੋਏ ਸੋਹਰੇ ਪਰਿਵਾਰ ਤੇ ਕਾਰਵਾਈ ਦੀ ਮੰਗ ਕੀਤੀ ਹੈ ,ਸੂਤਰਾ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਕੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *