ਦੇਖੋ ਕਿਵੇਂ ਚੁੱਕਿਆ ਲੋਕਾਂ ਨੂੰ ਮੌ-ਤ ਦੀ ਨੀਂਦ ਸੁਲਾਓਣ ਵਾਲਾ ਬੰਦਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸ ਵੇਲੇ ਦੀ ਵੱਡੀ ਖਬਰ ਸੰਗਰੂਰ ਤੋਂ ਸਾਹਮਣੇ ਆ ਰਹੀਆਂ ਐ ਜਿੱਥੇ ਜ਼ਹਿਰੀਲੀਆ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਐ ਅਤੇ 20 ਤੋਂ ਵੱਧ ਪੀੜਤ ਲੋਕ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਏ ਗਏ ਹਨ ਉੱਥੇ ਇਨ੍ਹਾਂ ਅੰਕੜਿਆਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਨੋਟਿਸ ਲੈ ਲਿਆ ਹੈ ਪੰਜਾਬ ਦੇ ਚੀਫ ਸੈਕਟਰੀ ਅਤੇ ਡੀਜੀਪੀ ਤੋਂ ਏਸ ਮਾਮਲੇ ਦੀ ਰਿਪੋਟ ਮੰਗੀ ਐ ,ਦੂਜੇ ਪਾਸੇ ਜਾਂਚ ਚ ਜੂਟੀ ਹੋਈ ਪੁਲਿਸ ਨੇ

ਹੁਣ ਤੱਕ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪਿੰਡਾਂ ਸ਼ਹਿਰਾਂ ਦੇ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ,ਮੌਤ ਦਾ ਪਿੱਗ ਲਗਵਾਉਂਣ ਵਾਲੇ ਬੰਦਿਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ ਅੱਗੇ ਸੁਣੋ ਕਿਹੜੀ ਥਾਂ ਦਾ ਉਹ ਬੰਦਾ ਜਿਸਨੇ ਖੋਲ੍ਹਿਆ ਸੀ ਮੌਤ ਦਾ ਡੱਟ, ਪੁਲਿਸ ਅਧਿਕਾਰੀ ਦਾ ਕਹਿਣਾ ਐ ਆਲਾ ਅਫਸਰਾਂ ਦੀ ਅਗਵਾਹੀ ਹੇਠ ਏਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਕਈ ਲੋਕਾਂ ਗ੍ਰਿਫਤਾਰ ਵੀ ਕੀਤਾ ਗਿਆ ਤੇ ਛਾਪੇਮਾਰੀ ਕਰਕੇ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਮ੍ਰਿਤਕਾਂ ਦੇ ਪੋਸਟਮਾਰਟਮ ਕਰਵਾਏ ਜਾ ਰਹੇ ਹਨ,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *