ਦੇਖੋ ਪਿਉ-ਪੁੱਤ ਦਾ ਨ ਸ਼ੇ ੜੀਆਂ ਨੇ ਕੀ ਹਾਲ ਕਰਤਾ – Latest Update

[ad_1]

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਸ਼ੇ ਨੇ ਪੰਜਾਬ ਦੀ ਨੌਜਵਾਨ ਪੀੜੀ ਦਾ ਬੈੜਾ ਗਰਕ ਕਰ ਦਿੱਤਾ ਇਸਦੀ ਗਵਾਹੀ ਭਰਦੀਆਂ ਇਹ ਤਸਵੀਰਾਂ ਅੰਮ੍ਰਿਤਸਰ ਦੇ ਸ਼ਹੀਦ ਉਧਮ ਸਿੰਘ ਨਗਰ ਗਲੀ ਨੰਬਰ ਪੰਜ ਤੋਂ ਸਾਹਮਣੇ ਆਈਆਂ ਨੇ ਜਿੱਥੇ ਇਕ ਨਸ਼ੇੜੀ ਨੂੰ ਨਸ਼ਾ ਵੇਚਣ ਤੋਂ ਰੋਕਣਾ ਪਿਉ-ਪੁੱਤ ਐਨਾਂ ਮਹਿੰਗਾ ਪੈ ਗਿਆ ਕੀ ਜਿਸਦੇ ਬਾਰੇ ਸੁਣ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ,ਛੋਟੇ ਰਾਜਨ ਨਾਮ ਦੇ ਨੌਜਵਾਨ ਪਿੱਤ-ਪੱਤ ਦਾ ਅਜਿਹਾ ਹਾਲ ਕਰ ਦਿੱਤਾ ਕੀ ਜਿਸਦੀ ਤਸਵੀਰਾਂ ਅਸੀ ਤੁਹਾਨੂੰ ਸਾਫ ਤੌਰ ਨਹੀਂ ਦਿਖਾ ਸਕਦੇ ਪਰਿਵਾਰ ਏਸ ਰੌਂਦੇ ਕੁਰਲਾਉਂਦੇ ਪਰਿਵਾਰ ਦੇ ਹੰਝੂਆਂ ਤੋਂ ਤੁਸੀ ਉਸ ਖੌਫਨਾਕ ਮੰਜ਼ਰ ਦਾ

ਅੰਦਾਜ਼ਾ ਲਗਾ ਸਕਦੇ ਹੋ,ਉੱਧਰ ਜਦੋਂ ਮੌਕੇ ਪੁਲਿਸ ਅਧਿਕਾਰੀ ਪਹੁੰਚੇ ਤਾਂ ਜਨਾਬ ਨੇ ਜੋ ਕਿਹਾ ਉਹ ਸੁਣੋ,ਮੀਡੀਆ ਦੇ ਕੈਮਰੇ ਅੱਗੇ ਪੱਲਾ ਝਾੜਦੇ ਹੋਏ ਪੁਲਿਸ ਅਧਿਕਾਰੀ ਨੂੰ ਭੱਜਣ ਦੀ ਜਨਾਬ ਕਹਿ ਰਹੇ ਨੇ ਮੈਂ ਕੱਲ੍ਹੇ ਕੱਲ੍ਹੇ ਨੂੰ ਨਹੀਂ ਦੱਸ ਸਕਦਾ-ਪਰ ਸਵਾਲ ਹੈ ਕੀ ਜੇਕਰ ਤੁਸੀ ਘਟਨਾ ਬਾਰੇ ਨਹੀਂ ਦੱਸੋਂਗੇ ਤਾਂ ਹੋਰ ਕਿਸਦੀ ਜਿੰਮੈਵਾਰੀ ਹੈ,ਬਾਕੀ ਹੁਣ ਦੇਖਣਾ ਹੋਵੇਗਾ ਕੀ ਜਾਂਚ ਕਰਕੇ ਪੁਲਿਸ ਏਸ ਪੀੜਤ ਪਰਿਵਾਰ ਨੂੰ ਇੰਨਸਾਫ ਦਿਵਾ ਪਾਵੇਗੀ ਅਤੇ ਨਸ਼ੇੜੀਆਂ ਨੂੰ ਚੁੱਕ ਸਲਾਖਾਂ ਪਿੱਛੇ ਸੁੱਟੇਗੀ ਜਾਂ ਫਿਰ ਇਹ ਨਸ਼ੇੜੀ ਐਵੇਂ ਖੂਨ ਦੀ ਹੌਲੀ ਖੇਡਦੇ ਰਹਿਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *