ਦੇਖੋ ਪੁਲਿਸ ਪ੍ਰਸ਼ਾਸਨ ਤੋਂ ਬੇਖੌਫ ਹੋਏ ਲੁ ਟੇਰਿਆਂ ਦੇ ਹੌਸਲੇ ਹੋਏ ਹੋਰ ਵੀ ਬੁਲੰਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਸ਼ਹਿਰ ਅੰਦਰ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਚੋਰਾਂ ਨੇ ਦਿਨ ਦਿਹਾੜੇ ਜੱਟਾ ਵਾਲੀ ਬੰਬੀ ਨੇੜੇ ਪੰਜਾਬ ਪੁਲਿਸ ਦੇ ਸਾਬਕਾ ਏਐਸਆਈ ਦੇ ਘਰ ਅੰਦਰ ਵੜ ਕੇ ਉਹਨਾਂ ਦੇ ਕੋਲੋਂ ਪਿਸਤੋਲ ਦੀ ਨੋਕ ‘ਤੇ ਗਹਿਣਿਆਂ ਦੀ ਲੁੱਟ ਕੀਤੀ ਹੈ। ਮੋਟਰਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਸ਼ਹਿਰ ਅੰਦਰ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਚੋਰਾਂ ਨੇ ਦਿਨ ਦਿਹਾੜੇ ਜੱਟਾ ਵਾਲੀ ਬੰਬੀ ਨੇੜੇ ਪੰਜਾਬ ਪੁਲਿਸ ਦੇ ਸਾਬਕਾ ਏਐਸਆਈ ਦੇ ਘਰ ਅੰਦਰ ਵੜ ਕੇ ਉਹਨਾਂ ਦੇ ਕੋਲੋਂ ਪਿਸਤੋਲ ਦੀ ਨੋਕ ‘ਤੇ ਗਹਿਣਿਆਂ ਦੀ ਲੁੱਟ ਕੀਤੀ ਹੈ। ਮੋਟਰਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *