ਦੇਖੋ 400 ਸਾਲ ਪੁਰਾਣੇ ਪਠਾਨਕੋਟ ਇਸ ਮੰਦਰ ਦਾ ਇਤਿਹਾਸ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ਼ਹਿਰ ਤੋਂ ਕਰੀਬ 20 ਕਿਲੋਮੀਟਰ ਦੂਰ ਪਿੰਡ ਹਾੜਾ ਵਿਖੇ ਪ੍ਰਾਚੀਨ ਸਿੱਧ ਪੀਠ ਸ੍ਰੀ ਯੱਗ ਬਰਾਹ ਪ੍ਰਸ਼ੋਤਮ ਰਾਏ ਮੰਦਰ (Temple) ਸ਼ਰਧਾ ਦਾ ਕੇਂਦਰ ਬਣਿਆ ਹੋਇਆ ਹੈ। 400 ਸਾਲ ਪੁਰਾਣਾ ਮੰਦਰ ਕੁਦਰਤੀ ਨਜ਼ਾਰਿਆਂ ਨਾਲ ਘਿਰਿਆ ਹੋਇਆ ਹੈ। ਇਹ ਮੰਦਿਰਉੱਚੀ ਪਹਾੜੀ ‘ਤੇ ਬਣਿਆ ਹੋਇਆ ਹੈ ਅਤੇ ਇਸ ਦੇ ਸਾਹਮਣੇ ਚੱਕੀ ਨਦੀ ਵਗਦੀ ਹੈ।ਇਸ ਮੰਦਿਰ ਦਾ ਇਤਿਹਾਸ (History) ਸ਼ਰਧਾਲੂਆਂ ਨੂੰ ਆਕਰਸ਼ਿਤ ਕਰਦਾ ਹੈ।

ਮੰਦਰ ਦੇ ਨੇੜੇ ਪਿੱਪਲ ਦੇ ਵੱਡੇ ਦਰੱਖਤ ਹਨ ਅਤੇ ਮੰਦਿਰ ਦੇ ਅੰਦਰ ਸ੍ਰੀ ਰਾਧਾ ਕ੍ਰਿਸ਼ਨ (Radha krishan) ਦੀਆਂ ਮੂਰਤੀਆਂ ਸਥਾਪਿਤ ਹਨ।ਇਤਿਹਾਸਕਾਰਾਂ ਅਨੁਸਾਰ ਕਾਸ਼ੀ ਤੋਂ ਸਿੱਧ ਪੁਰਸ਼ ਬਾਬਾ ਸ਼ੀਤਲ ਭਾਰਤੀ, ਬਾਬਾ ਮੁਕੰਦ ਭਾਰਤੀ ਅਤੇ ਬਾਬਾ ਵਿਸ਼ਨੂੰ ਭਾਰਤੀ ਇਸ ਅਸਥਾਨ ਦੀ ਖੋਜ ਕਰਦੇ ਹੋਏ ਆਏ ਸਨ। ਇਸ ਅਸਥਾਨ ‘ਤੇ ਜੋ ਸ਼ਾਲੀਗ੍ਰਾਮ ਦੇ ਦਰਸ਼ਨ ਕਰਵਾਏ ਜਾਂਦੇ ਹਨ, ਉਹ ਵੀ ਇਨ੍ਹਾਂ ਸਿੱਧ ਪੁਰਸ਼ਾਂ ਨੇ ਆਪਣੇ ਜਟਾਂ ਵਿੱਚੋਂ ਪ੍ਰਗਟ ਕੀਤੇ ਸੀ। ਜਿਸ ਤੋਂ ਬਾਅਦ ਲੋਕ ਇਸ ਥਾਂ ‘ਤੇ ਆਉਣ-ਜਾਣ ਲੱਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *