ਦੋ ਟ੍ਰੇਨਾਂ ਦੀ ਆਪਸ ‘ਚ ਟੱਕਰ, ਪਟਰੀ ਤੋਂ ਹੇਠਾਂ ਉਤਰੇ ਕਈ ਡੱਬੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਜਸਥਾਨ ਦੇ ਅਜਮੇਰ ‘ਚ ਮਦਰ ਰੇਲਵੇ ਸਟੇਸ਼ਨ ‘ਤੇ ਰਾਤ ਕਰੀਬ 1 ਵਜੇ ਸਾਬਰਮਤੀ-ਆਗਰਾ ਕੈਂਟ ਸੁਪਰਫਾਸਟ ਐਕਸਪ੍ਰੈੱਸ ਦੀ ਇਕ ਮਾਲ ਗੱਡੀ ਨਾਲ ਟੱਕਰ ਹੋ ਗਈ। ਜਿਸ ਕਾਰਨ ਐਕਸਪ੍ਰੈਸ ਟਰੇਨ ਦੀਆਂ 4 ਬੋਗੀਆਂ ਪਟੜੀ ਤੋਂ ਉਤਰ ਗਈਆਂ।ਸਾਬਰਮਤੀ-ਆਗਰਾ ਕੈਂਟ ਸੁਪਰਫਾਸਟ ਐਕਸਪ੍ਰੈਸ ਦੀਆਂ 4 ਬੋਗੀਆਂ ਦੇ ਪਟੜੀ ਤੋਂ ਉਤਰ ਜਾਣ ਕਾਰਨ ਕਈ ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ। ਲੋਕੋ ਪਾਇਲਟ ਨੇ ਟਰੇਨ ਨੂੰ ਰੋਕਣ ਲਈ ਐਮਰਜੈਂਸੀ ਬ੍ਰੇਕ ਵੀ ਲਗਾਈ ਪਰ ਉਹ ਟੱਕਰ ਨਹੀਂ ਰੋਕ ਸਕਿਆ।ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਤ ਟੀਮ ਮੌਕੇ ‘ਤੇ

ਪਹੁੰਚ ਗਈ। ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ।ਹਾਦਸੇ ਬਾਰੇ ਯਾਤਰੀਆਂ ਦਾ ਕਹਿਣਾ ਹੈ ਕਿ ਉਹ ਸੁੱਤੇ ਪਏ ਸਨ ਕਿ ਅਚਾਨਕ ਉਨ੍ਹਾਂ ਨੇ ਜ਼ੋਰਦਾਰ ਆਵਾਜ਼ ਸੁਣੀ ਅਤੇ ਚਾਰ ਬੋਗੀਆਂ ਪਟੜੀ ਤੋਂ ਉਤਰ ਗਈਆਂ।ਐਨਡਬਲਿਊਆਰ ਦੇ ਸੀਪੀਆਰਓ ਕੈਪਟਨ ਸ਼ਸ਼ੀ ਕਿਰਨ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 1.04 ਵਜੇ ਰੇਲਗੱਡੀ ਨੰਬਰ 12548 ਸਾਬਰਮਤੀ-ਆਗਰਾ ਕੈਂਟ ਅਜਮੇਰ ਨੇੜੇ ਪਟੜੀ ਤੋਂ ਉਤਰ ਗਈ। ਇੰਜਣ ਅਤੇ ਚਾਰ ਜਨਰਲ ਕੋਚ ਪਟੜੀ ਤੋਂ ਉਤਰ ਗਏ। ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *