ਦੱਸ ਰੁਪਏ ਦੀ ਚੀਜ ਦੇਖੋ ਕਿਵੇਂ ਮਾਸੂਮ ਦੀ ਤੜਪ ਤੜਪ ਲਈ ਜਾਨ। .ਵੀਡੀਓ ਵੀ ਆਈ ਸਾਮਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਦੇ ਪਿੰਡ ਛੀਂਬਾ ਹਾਜੀ ਵਿੱਚ ਛੱਪੜ ਵਿੱਚ ਡਿੱਗਣ ਕਾਰਨ 10 ਸਾਲਾਂ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੀ ਦਾਦੀ ਮਾਇਆ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਅੱਗੇ ਇੱਕ ਛੱਪੜ ਪੁੱਟਿਆ ਹੋਇਆ ਸੀ, ਬੱਚੇ ਖੇਡ ਰਹੇ ਸਨ ਤੇ ਖੇਡਦੇ ਹੋਏ ਉਸਦਾ 10 ਸਾਲਾਂ ਪੋਤਰਾ ਵਿਸ਼ੂ ਜਦ ਗੈਂਦ ਚੁੱਕਣ ਲਈ ਗਿਆ ਤਾਂ ਉਹ ਛੱਪੜ ਵਿੱਚ ਡਿੱਗ ਗਿਆ, ਜਿਸਨੂੰ ਬਾਹਰ ਕੱਢਣ ਦੀ ਬੜੀ ਕੋਸ਼ਿਸ਼ ਕੀਤੀ ਗਈ ਪਰ ਜਦ ਤੱਕ ਉਸਨੂੰ ਬਾਹਰ ਕੱਢਿਆ ਉਦੋਂ ਤੱਕ

ਉਸ ਦੀ ਮੌਤ ਹੋ ਚੁੱਕੀ ਸੀ।ਪਰਿਵਾਰ ਨੇ ਦੱਸਿਆ ਕਿ ਇਹ ਟੋਆ ਪਿਛਲੇ ਡੇਢ ਮਹੀਨੇ ਤੋਂ ਪੁੱਟਿਆ ਹੋਇਆ ਹੈ, ਜਿਸਨੂੰ ਬੰਦ ਕਰਨ ਲਈ ਉਹ ਕਈ ਵਾਰ ਪੰਚਾਇਤ ਨੂੰ ਕਹਿ ਚੁੱਕੇ ਹਨ ਕਿ ਇਹ ਛੱਪੜ ਪੰਚਾਇਤੀ ਜ਼ਮੀਨ ਵਿੱਚ ਕੱਢਿਆ ਜਾਵੇ ਜਾਂ ਫਿਰ ਇਸ ਦੀ ਚਾਰ ਦਿਵਾਰੀ ਕੀਤੀ ਜਾਵੇ ਪਰ ਕਿਸੇ ਨੇ ਵੀ ਉਨ੍ਹਾਂ ਦੀ ਇੱਕ ਨਹੀਂ ਸੁਣੀ ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *