ਧਰਮਿੰਦਰ ਦੀ ਹਾਲਤ ਦੇਖ ਸਭ ਹੋਏ ਹੈਰਾਨ! ਲੱਤ’ ਤੇ ਚੜ੍ਹਿਆ ਪਲਸਤਰ, ਟੁੱਟੀ ਹੱਡੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼  ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

88 ਸਾਲ ਦੇ ਹੋ ਚੁੱਕੇ ਧਰਮਿੰਦਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਆਪਣੀਆਂ ਫਿਲਮਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੇ ਹੀ-ਮੈਨ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਦੀ ਚਿੰਤਾ ਵਧ ਗਈ ਹੈ। ਕਿਉਂਕਿ ਉਨ੍ਹਾਂ ਦੀ ਇਕ ਲੱਤ ‘ਤੇ ਪਲਾਸਟਰ ਦਾ ਸਪੋਰਟਰ ਦਿਖਾਈ ਦੇ ਰਿਹਾ ਹੈ।ਕੀ 88 ਸਾਲ ਦੀ ਉਮਰ ‘ਚ ਧਰਮਿੰਦਰ ਦੀ ਹੱਡੀ ਫਿਰ ਟੁੱਟ ਗਈ ਹੈ? ਹੁਣ ਇਹ ਸਵਾਲ ਉਨ੍ਹਾਂ ਦੇ ਪ੍ਰਸ਼ੰਸਕ ਪੁੱਛ ਰਹੇ ਹਨ, ਹਾਲ ਹੀ ‘ਚ

ਧਰਮਿੰਦਰ ਨੇ ਕੁਝ ਅਜਿਹਾ ਸ਼ੇਅਰ ਕੀਤਾ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਲੱਤ ‘ਤੇ ਪਲਸਤਰ ਚੜ੍ਹਿਆ ਹੈ।ਧਰਮਿੰਦਰ ਇਨ੍ਹੀਂ ਦਿਨੀਂ ਆਪਣੇ ਫਾਰਮ ਹਾਊਸ ‘ਚ ਕੁਆਲਿਟੀ ਟਾਈਮ ਬਤੀਤ ਕਰ ਰਹੇ ਹਨ। ਵੀਡੀਓ ਸ਼ੇਅਰ ਕਰਕੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਇਸ ਦੀ ਝਲਕ ਵੀ ਦਿੱਤੀ। ਪਰ ਚਿੰਤਾ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਦੀ ਸੱਜੀ ਲੱਤ ਵਿਚ ਫਰੈਕਚਰ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਚਿੰਤਾ ਵਿਚ ਹਨ ਅਤੇ ਪੁੱਛ ਰਹੇ ਹਨ ਕਿ ਉਨ੍ਹਾਂ ਨੂੰ ਕੀ ਹੋਇਆ ਹੈ ਅਤੇ ਉਨ੍ਹਾਂ ਨੂੰ ਇਹ ਸੱਟ ਕਿਵੇਂ ਲੱਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *