ਧਾਗੇ, ਤਵੀਤਾਂ ਤੇ ਪੁੱਛਾਂ ਦੇਣ ਵਾਲੇ ਬਾਬੇ ਦਾ ਪਰਦਾਫਾਸ਼.!, ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ’ਚ ਕਰ ਰਿਹਾ ਸੀ ਇਹ ਕੰਮ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਦੇ ਇੱਕ ਨਿੱਜੀ ਗੁਰਦੁਆਰੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਵਾਈ ਕਰਦੇ ਹੋਏ ਐਸਜੀਪੀਸੀ ਵੱਲੋਂ ਗੁਰਦੁਆਰਾ ਸਾਹਿਬ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਮਨੀ ਸਾਹਿਬ ਗੁਰਦੁਆਰਾ ਵਿਖੇ ਸੁਸ਼ੋਭਿਤ ਕਰਾਇਆ ਗਿਆ ਹੈ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਇੰਟਰਨੈਸ਼ਨਲ ਪੰਥਕ ਦਲ ਦੇ ਆਗੂ ਨੇ ਦੱਸਿਆ ਕਿ ਐਸਜੀਪੀਸੀ ਅਤੇ ਉਹਨਾਂ ਨੂੰ ਪਿਛਲੇ ਕਾਫੀ ਸਮੇਂ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵੀਡੀਓ ਆ ਰਹੀਆਂ ਸਨ, ਜਿੰਨਾਂ ਵਿੱਚ ਕਿਹਾ ਗਿਆ ਸੀ ਕਿ ਇਸ

ਨਿਜੀ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਪੁੱਛਾ ਅਤੇ ਧਾਗੇ ਵੀ ਦਿੱਤੇ ਜਾਂਦੇ ਨੇ ਜਿਸ ਤੇ ਐਸਜੀਪੀਸੀ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਹੁਕਮ ਜਾਰੀ ਕੀਤਾ ਸੀ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੇ ਇਸ ਮਾਮਲਾ ਵਿਚ ਹੁਣ ਉਸ ਵਿਅਕਤੀ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ਵਿਚ ਉਸ ਨੇ ਆਪਣਾ ਪੱਖ ਰੱਖਿਆ ਹੈ।ਅੱਜ ਪੁਲਿਸ ਦੀ ਮਦਦ ਨਾਲ ਕਾਰਵਾਈ ਕਰਦੇ ਹੋਏ ਇਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਿਜਾ ਕੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸੁਸ਼ੋਭਿਤ ਕਰਾਏ ਗਏ ਹਨ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਅੱਗੇ ਕਾਰਵਾਈ ਲਈ ਪੂਰੀ ਰਿਪੋਰਟ ਦਿੱਤੀ ਜਾਏਗੀ ਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *