ਧਾਰਮਿਕ ਸਥਾਨ ਦੇ ਬਾਹਰ ਖੜੇ ਵਿਅਕਤੀ ਨੂੰ ਸਿਗ*ਰਟ ਪੀਣ ਤੋਂ ਰੋਕਣ ਤੇ ਹੋਈ ਲੜਾ*ਈ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਸਿਗਰਟ ਬੀੜੀ ਪੀਣ ਤੋਂ ਰੋਕੇ ਜਾਣ ‘ਤੇ ਕੁਝ ਨੋਜਵਾਨਾਂ ਵੱਲੋਂ ਇੱਟ ਮਾਰਕੇ ਇਕ ਵਿਅਕਤੀ ਦਾ ਕ ਤਲ ਕਰ ਦਿੱਤਾ ਗਿਆ। ਮਰਨ ਵਾਲੇ ਦੀ ਪਛਾਣ ਸੁਨੀਲ ਵੱਜੋਂ ਹੋਈ ਹੈ, ਪੁਲਿਸ ਵੱਲੋਂ ਇਸ ਸਬੰਧ ਵਿੱਚ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਮ੍ਰਿਤਕ ਸੁਨੀਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦੇ ਹੀ ਕੁਝ ਵਿਅਕਤੀ ਮ੍ਰਿਤਕ ਦੇ ਘਰ ਤੋਂ ਕੁਝ ਹੀ ਦੂਰੀ ਉੱਤੇ ਪੀਰਾਂ ਦੀ ਜਗ੍ਹਾ

ਵਿਖੇ ਬੀੜੀ ਸਿ ਗਰਟ ਪੀ ਰਹੇ ਸਨ, ਜਿਨ੍ਹਾਂ ਨੂੰ ਮ੍ਰਿਤਕ ਸੁਨੀਲ ਵੱਲੋਂ ਰੋਕਿਆ ਗਿਆ। ਰੋਕੇ ਜਾਣ ਉੱਤੇ ਗੁੱਸੇ ਵਿੱਚ ਆਏ ਉਕਤ ਲੋਕਾਂ ਵੱਲੋਂ ਸੁਨੀਲ ਨਾਲ ਮਾਰਕੁਟਾਈ ਸ਼ੁਰੂ ਕਰ ਦਿੱਤੀ ਅਤੇ ਸਿਰ ਵਿੱਚ ਇੱਟ ਮਾਰ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੋਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤ ਲ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *