ਧੀ ਦੀ ਲਵ ਮੈਰਿਜ ਤੋਂ ਖਫਾ ਪਿਓ ਦਾ ਸ਼ਰਮਨਾਕ ਕਾ ਰਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਥਾਣਾ ਟਿੱਬਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਦੇ ਚਾਰ ਲੋਕਾਂ ਨੇ ਇੱਕ ਵਿਓਤਾ ਮਹਿਲਾ ਦੇ ਘਰ ਵਿੱਚ ਵੜ ਕੇ ਕਥਿਤ ਤੌਰ ਉੱਤੇ ਉਸ ਦੇ ਨਾਲ ਗੈਂ ਗਰੇਪ ਕੀਤਾ ਹੈ ਕਿਉਂਕਿ ਮਹਿਲਾ ਦੇ ਭਰਾ ਨੇ ਆਰੋਪੀ ਦੀ ਬੇਟੀ ਦੇ ਨਾਲ ਭੱਜ ਕੇ ਵਿਆਹ ਕਰਵਾਇਆ ਸੀ ਅਤੇ ਉਸ ਦੀ ਇੱਛਾ ਦੇ ਵਿਰੁੱਧ ਇਹ ਵਿਆਹ ਹੋਇਆ ਸੀ। ਇੱਥੇ ਇਹ ਵੀ ਦੱਸ ਦਈਏ ਕਿ ਆਰੋਪੀ ਉੱਤਰ ਪ੍ਰਦੇਸ਼ ਤੋਂ ਲੁਧਿਆਣਾ ਆਏ ਸੀ ਅਤੇ ਉਨ੍ਹਾਂ ਨੇ ਮਹਿਲਾ ਦੇ ਨਾਲ ਗੈਂ ਗਰੇਪ ਕੀਤਾ ਅਤੇ ਫਿਰ ਉਥੋਂ ਭੱਜ ਗਏ ਦੱਸਿਆ ਜਾ ਰਿਹਾ ਹੈ ਕਿ ਭੱਜਣ ਤੋਂ

ਪਹਿਲਾਂ ਆਰੋਪੀਆਂ ਨੇ ਇੱਕ ਵੀਡੀਓ ਵੀ ਬਣਾਇਆ ਸੀ।ਦੱਸ ਦਈਏ ਕਿ ਇਹ ਘਟਨਾ ਇਕ ਮਈ ਦੀ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਮਹਿਲਾ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਹਾਲਾਂਕਿ ਘਟਨਾ ਇਕ ਮਈ ਨੂੰ ਹੋਈ ਸੀ ਲੇਕਿਨ ਮਹਿਲਾ ਨੇ ਸ਼ੁਕਰਵਾਰ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇੱਥੇ ਇਹ ਵੀ ਦੱਸ ਦਈਏ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਯੂਪੀ ਦੇ ਲਈ ਇੱਕ ਟੀਮ ਵੀ ਰਵਾਨਾ ਕਰ ਦਿੱਤੀ ਤੇ ਕੈਮਰੇ ਸਾਹਮਣੇ ਬੋਲਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਵਿਚ ਪੁਲਿਸ ਨੇ 376 ਦੀ ਧਾਰਾ ਡੀ ਤਹਿਤ ਮਾਮਲਾ ਦਰਜ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *