ਧੁੰਦ ਦਾ ਫਾਇਦਾ ਚੁੱਕਦੇ ਹੋਏ ATM ‘ਚ ਵੜੇ ਚੋਰ, ਪਹਿਲਾਂ ਭੰਨੇ ਸਾਰੇ ਕੈਮਰੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਹੱਥ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੇ ਮਾਮਲੇ ਵੱਧਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਬੇਖੌਫ ਚੋਰ ਧੁੰਧ ਅਤੇ ਠੰਡ ਦਾ ਫਾਇਦਾ ਚੁੱਕਦੇ ਹੋਏ, ਅੱਧੀ ਰਾਤ ਨੂੰ ਦੁਕਾਨਾਂ ਤੋਂ ਬਾਅਦ ਹੁਣ ਬੈਂਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਅਜਿਹੀ ਹੀ ਇੱਕ ਵਾਰਦਾਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਵਡਾਲਾ ਕਲਾਂ ਤੋਂ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਇੱਕ ਸਰਕਾਰੀ ਬੈਂਕ ਦੇ ਏਟੀਐਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਤੋੜ ਭੰਨ ਕਰਕੇ ਨਕਦੀ ਲੁੱਟਣ ਦੀ ਅਸਫਲ

ਕੋਸ਼ਿਸ਼ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਪਿੰਡ ਵਡਾਲਾ ਕਲਾਂ ਵਿੱਚ ਸੰਪਰਕ ਸੜਕ ਉੱਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੇ ਏਟੀਐਮ ਦਾ ਸ਼ਟਰ ਅਣਪਛਾਤੇ ਚੋਰਾਂ ਵੱਲੋਂ ਤੋੜਿਆ ਗਿਆ, ਜਿਸ ਤੋਂ ਬਾਅਦ ਉਹਨਾਂ ਨੇ ਏਟੀਐਮ ਦੇ ਅੰਦਰ ਵੜ ਕੇ ਏਟੀਐਮ ਦੀ ਮਸ਼ੀਨ ਦੀ ਸਕਰੀਨ ਅਤੇ ਅਗਲੇ ਹਿੱਸੇ ਤੱਕ ਤੋੜਫੋੜ ਕੀਤੀ। ਇਸ ਸਾਰੀ ਘਟਨਾਕ੍ਰਮ ਦਰਮਿਆਨ ਚੋਰਾਂ ਵੱਲੋਂ ਏਟੀਐਮ ਵਿਚ ਲੱਗੇ ਸੀਸੀਟੀਵੀ ਕੈਮਰੇ ਮੋੜ ਦਿੱਤੇ ਗਏ ਅਤੇ ਕਾਫੀ ਜਦੋ ਜਹਿਦ ਕਰਨ ਤੇ ਵੀ ਉਹ ਨਕਦੀ ਲੁੱਟਣ ਵਿੱਚ ਅਸਫਲ ਰਹੇ। ਉਕਤ ਘਟਨਾ ਬਾਰੇ ਸਵੇਰੇ ਪੁੱਜੇ ਕੁਝ ਸਥਾਨਕ ਲੋਕਾਂ ਨੂੰ ਪਤਾ ਚਲਿਆ ਤਾਂ ਉਹਨਾਂ ਨੇ ਇਸ ਸਬੰਧੀ ਸਟਾਫ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *