ਨਕਲੀ ਸਰਕਾਰੀ ਮੁਲਾਜ਼ਮ ਬਣ ਮਾਰਦਾ ਸੀ ਠੱਗੀਆਂ, ਵਿਜੀਲੈਂਸ ਬਿਊਰੋ ਨੇ ਕਰ ਲਿਆ ਕਾਬੂ , ਖੁੱਲਣਗੇ ਭੇਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ ‘ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ,

ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *