ਨਕਲੀ ਸ਼ਰਾਬ ਨਾਲ 12 ਮੌਤਾਂ ਤੋਂ ਬਾਅਦ ਪੁਲਿਸ ਪੱਬਾਂ ਭਾਰ, ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿੜ੍ਹਬਾ ਨੇੜਲੇ ਪਿੰਡ ਗੁਜਰਾਂ ਤੋਂ ਇਲਾਵਾ ਸੁਨਾਮ ਦੇ ਟਿੱਬੀ ਪਿੰਡ ਵਿੱਚ ਸਸਤੀ ਸ਼ਰਾਬ ਕਾਰਨ ਹੋਈਆਂ ਮੌਤਾਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐਸਐਸਪੀ ਸੰਗਰੂਰ ਦੇ ਹੁਕਮਾਂ ਅਨੁਸਾਰ ਸਥਾਨਕ ਪੁਲਿਸ ਪ੍ਰਸ਼ਾਸਨ ਨੇ ਕਿਸੇ ਹੋਰ ਅਨਸੁਖਾਵੀਂ ਘਟਨਾ ਦੇ ਮੱਦੇ ਨਜ਼ਰ ਸਖਤੀ ਕੀਤੀ ਹੈ।ਇਸ ਸਬੰਧੀ ਡੀਐਸਪੀ ਲਹਿਰਾ ਦੀਪਕ ਰਾਏ, ਥਾਣਾ ਸਦਰ ਮੁਖੀ ਇੰਸਪੈਕਟਰ ਰਣਵੀਰ ਸਿੰਘ, ਸਿਟੀ ਇੰਚਾਰਜ ਗੁਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਨੇ ਜਿੱਥੇ ਹਰਿਆਊ ਪਿੰਡ ਸਮੇਤ ਹੋਰਨਾਂ ਪਿੰਡਾਂ ਵਿੱਚ ਵੀ ਸ਼ਰਾਬ ਵੇਚਣ ਵਾਲੇ ਸ਼ੱਕੀ ਵਿਅਕਤੀਆਂ ਦੇ

ਘਰਾਂ ਦੀ ਚੈਕਿੰਗ ਕੀਤੀ। ਉੱਥੇ ਹੀ ਪਬਲਿਕ ਨੂੰ ਸੁਚੇਤ ਕਰਦਿਆਂ ਕਿਹਾ ਕਿ ਵੈਸੇ ਤਾਂ ਸ਼ਰਾਬ ਸਿਹਤ ਲਈ ਹਾਨੀ ਕਾਰਕ ਹੈ, ਪਰੰਤੂ ਫਿਰ ਵੀ ਜੇਕਰ ਕੋਈ ਪੀਂਦਾ ਹੈ ਤਾਂ ਉਸਨੂੰ ਪ੍ਰਮਾਣਿਤ ਠੇਕੇ ਤੋਂ ਹੀ ਖਰੀਦਿਆ ਜਾਵੇ।ਸਸਤੀ ਅਤੇ ਘਟੀਆ ਸ਼ਰਾਬ ਜਾਨ ਦਾ ਖੌਅ ਬਣ ਸਕਦੀ ਹੈ। ਇਸ ਸਬੰਧੀ ਸਥਾਨਕ ਸ਼ਹਿਰ ਵਿੱਚ ਅਤੇ ਪਿੰਡਾਂ ਦੇ ਗੁਰੂ ਘਰਾਂ ਚੋਂ ਲਗਾਤਾਰ ਮਨਿਆਦੀ ਵੀ ਕਰਵਾਈ ਜਾ ਰਹੀ ਹੈ ਕਿ ਘਟੀਆ ਜਾਂ ਸਾਤੀ ਸ਼ਰਾਬ ਜੋ ਠੇਕਿਆਂ ਤੋਂ ਬਾਹਰ ਵਿਕਦੀ ਹੈ, ਉਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਅਤੇ ਉਹਨਾਂ ਤੋਂ ਲੈ ਕੇ ਸ਼ਰਾਬ ਦਾ ਸੇਵਨ ਨਾ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *