ਨਬਾਲਗ ਬੱਚਿਆਂ ਨੂੰ ਗੱਡੀਆਂ ਦੇਣ ਵਾਲੇ ਸਾਵਧਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜੇਕਰ ਕੋਈ ਨਬਾਲਗ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਨੂੰ 25 ਹਜ਼ਾਰ ਜ਼ੁਰਮਾਨਾ ਅਤੇ 3 ਸਾਲ ਦੀ ਸਜ਼ਾ ਹੋ ਸਕਦੀ ਹੈ। ਇਸ ਮਾਮਲੇ ’ਚ ਜਿਸ ਵਿਅਕਤੀ ਦੇ ਨਾਮ ’ਤੇ ਵਹੀਕਲ ਰਜਿਸਟਰਡ ਹੋਵੇਗਾ, ਉਸ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ।ਤਾਜ਼ਾ ਜਾਰੀ ਹੋਏ ਆਦੇਸ਼ਾਂ ਮੁਤਾਬਕ ਪੰਜਾਬ ’ਚ ਜਲਦ ਹੀ ਸਖ਼ਤੀ ਹੋਣ ਜਾ ਰਹੀ ਹੈ, ਇਸ ਲਈ ਆਪਣੇ ਬੱਚਿਆਂ ਨੂੰ ਬਿਨਾ ਲਾਇਸੰਸ ਤੋਂ ਵਾਹਨ ਚਲਾਉਣ ਦੇਣ ਵਾਲੇ

ਮਾਪੇ ਇਸ ਖ਼ਬਰ ਜ਼ਰੂਰ ਧਿਆਨ ਦੇਣ।ਦੱਸ ਦੇਈਏ ਕਿ ਹੁਣ ਤੱਕ ਟਰੈਫ਼ਿਕ ਪੁਲਿਸ ਵਲੋਂ ਇਨ੍ਹਾਂ ਨਬਾਲਗ ਬੱਚਿਆਂ ਨੂੰ ਮੌਕੇ ’ਤੇ ਛੱਡ ਦਿੱਤਾ ਜਾਂਦਾ ਸੀ, ਜਿਸ ਕਾਰਨ ਟਰੈਫ਼ਿਕ ਨਿਯਮਾਂ ਜਾਂ ਟਰੈਫ਼ਿਕ ਪੁਲਿਸ ਦਾ ਖੌਫ਼ ਆਮ ਲੋਕਾਂ ’ਚ ਨਜ਼ਰ ਨਹੀਂ ਆ ਰਿਹਾ ਸੀ। ਪਰ ਹੁਣ ਸੂਬੇ ਦੇ ਹਰ ਜ਼ਿਲ੍ਹੇ ਅਧੀਨ ਤਾਇਨਾਤ ਟਰੈਫ਼ਿਕ ਐਜੂਕੇਸ਼ਨ ਸੈਲ ਅਤੇ ਟਰੈਫ਼ਿਕ ਸਟਾਫ਼ ਰਾਹੀਂ ਆਮ ਪਬਲਿਕ ਨੂੰ ਜ਼ਿਲ੍ਹਾ ਪੱਧਰ ’ਤੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਇੱਕ ਮਹੀਨੇ ਤੱਕ ਮੋਟਰ ਵਹੀਕਲ ਐਕਟ ਸੋਧ 2019 ਦੀ ਧਾਰਾ 199-ਏ ਅਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *