ਨਰਸਿੰਗ ਸਟੂਡੈਂਟ ਨੇ ਕੀਤੀ ਖ਼ੁ ਦ ਕੁਸ਼ੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮਾਲ ਰੋਡ ’ਤੇ ਸਥਿਤ ਨਿੱਜੀ ਹਸਪਤਾਲ ’ਚ ਕੰਮ ਕਰਦੀ ਨਰਸਿੰਗ ਦੀ ਵਿਦਿਆਰਥਣ ਨੇ ਫਾ ਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸਤਵੀਰ ਕੌਰ ਵਾਸੀ ਪੱਕਾ ਕਲਾਂ ਵਜੋਂ ਹੋਈ ਹੈ। ਪੁਲਸ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਪਿੰਡ ਪੱਕਾ ਕਲਾਂ ਦੀ ਵਸਨੀਕ 20 ਸਾਲਾ ਸਤਵੀਰ ਕੌਰ, ਜੋ ਕਿ ਨਰਸਿੰਗ ਦੀ ਵਿਦਿਆਰਥਣ ਸੀ ਤੇ ਦਸੰਬਰ 2023 ਤੋਂ ਮਾਲ ਰੋਡ ਬਠਿੰਡਾ ਵਿਖੇ ਸਥਿਤ ਨਿੱਜੀ ਹਸਪਤਾਲ ’ਚ ਨੌਕਰੀ ਕਰ ਰਹੀ ਸੀ

ਤੇ ਨਰਸਿੰਗ ਦੀ ਪੜ੍ਹਾਈ ਵੀ ਕਰ ਰਹੀ ਸੀ, ਉਸ ਨੇ ਹਸਪਤਾਲ ’ਚ ਹੀ ਫਾ ਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਸਵੇਰੇ ਕਰੀਬ 10 ਵਜੇ ਜਿਵੇਂ ਹੀ ਹਸਪਤਾਲ ਦੇ ਸਟਾਫ਼ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਡਾਕਟਰ ਮੀਨਾਕਸ਼ੀ ਸ਼ਰਮਾ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਥਾਣਾ ਕੋਤਵਾਲੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਹਸਪਤਾਲ ਦੀ ਡਾਇਰੈਕਟਰ ਡਾ. ਮੀਨਾਕਸ਼ੀ ਸ਼ਰਮਾ ਨੇ ਦੱਸਿਆ ਕਿ ਸਤਵੀਰ ਕੌਰ ਦਸੰਬਰ ’ਚ ਇਥੇ ਆਈ ਸੀ। ਉਹ ਹਸਪਤਾਲ ’ਚ ਹੀ ਰਹਿੰਦੀ ਸੀ। ਕਈ ਵਾਰ ਉਹ ਘਰ ਵੀ ਜਾਂਦੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *