ਨਵਜੋਤ ਸਿੱਧੂ ਪਤਨੀ ਕੋਲ ਹਸਪਤਾਲ ‘ਚ ਹੋਏ ਭਾਵੁਕ ਕੈਂਸਰ ਦੇ ਦੁੱਖ ‘ਚ ਦੇ ਰਹੇ ਪਤਨੀ ਦਾ ਸਾਥ

[ad_1]





ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਕੈਂਸਰ ਨੂੰ ਹਰਾਉਣ ਵਿੱਚ ਜੁਟੀ ਹੋਈ ਹੈ। ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ‘ਚ ਵੀਰਵਾਰ ਸ਼ਾਮ ਉਨ੍ਹਾਂ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਇਹ ਆਪਰੇਸ਼ਨ ਕਰੀਬ ਸਾਢੇ ਤਿੰਨ ਘੰਟੇ ਚੱਲਿਆ। ਪਤਾ ਲੱਗਾ ਹੈ ਕਿ ਸ਼ਾਮ ਪੰਜ ਵਜੇ ਉਨ੍ਹਾਂ ਦਾ ਅਪਰੇਸ਼ਨ ਸ਼ੁਰੂ ਹੋਇਆ।ਆਪਰੇਸ਼ਨ ਤੋਂ ਬਾਅਦ ਉਹ ਠੀਕ ਹਨ। ਹੁਣ ਨਵਜੋਤ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਦੁਰਲੱਭ

ਮੈਟਾਸਟੇਸਿਸ ਲਈ ਓਪਰੇਸ਼ਨ – ਸਾਢੇ ਤਿੰਨ ਘੰਟੇ ਚੱਲਿਆ। ਪ੍ਰਭਾਵਿਤ ਚਮੜੀ ਨੂੰ ਹਟਾਇਆ ਗਿਆ ਅਤੇ ਫਲੈਪਾਂ ਨਾਲ ਪੁਨਰ-ਨਿਰਮਾਣ ਕੀਤਾ ਗਿਆ। ਨਵਜੋਤ ਕੌਰ ਦਾ ਸੰਕਲਪ ਅਡੋਲ ਹੈ, ਮੁਸਕਰਾਹਟ ਉਸ ਦੇ ਚਿਹਰੇ ਨੂੰ ਕਦੇ ਨਹੀਂ ਛੱਡਦੀ – ਹਿੰਮਤ ਤੇਰਾ ਨਾਮ ਨੋਨੀ ਹੈ… ਡਾ. ਰੁਪਿੰਦਰ ਜਲਦੀ ਠੀਕ ਹੋਣ ਦੀ ਉਮੀਦ ਕਰਦੇ ਹਨ।ਇਸ ਤੋਂ ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਪਟਿਆਲਾ ਤੋਂ ਚੋਣ ਲੜੇਗੀ। ਕਰੀਬ ਦੋ

ਮਹੀਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ ਕਿ ਅਜਿਹੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦੀ ਹੈ। ਪਤਨੀ (ਡਾ. ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਬਾਰੇ ਕੋਈ ਵੀ ਅਟਕਲਾਂ ਬੰਦ ਹੋਣੀਆਂ ਚਾਹੀਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *