ਨ*ਸ਼ੇ ਦੀ ਓਵਰਡੋਜ ਨਾਲ ਬੋਕਸਿੰਗ ਖਿਡਾਰੀ ਦੀ ਹੋਈ ਮੌ*ਤ, ਰੋਂ*ਦੇ ਰਹਿ ਗਏ ਮਾਪੇ

ਪੰਜਾਬ ਵਿਚ ਜੇਕਰ ਨ ਸ਼ੇ ਦੀ ਲਤ ਨਾਲ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਮੌਜੂਦਾ ਹਾਲਾਤ ਦੀ ਗੱਲ ਕਰੀਏ ਤਾਂ ਨ ਸ਼ੇ ਦੇ ਮਾਮਲੇ ਵਿਚ ਪੰਜਾਬ ਦੇ ਬਾਲਾਤ ਬਹੁਤ ਚੰਗੇ ਨਹੀਂ ਹਨ। ਮਾਮਲਾ ਸੰਗਰੂਰ ਦੇ ਚੀਮਾ ਪਿੰਡ ਦਾ ਹੈ ਜਿਥੋਂ ਦਾ ਇਕ ਬਾਕਸਿੰਗ ਖਿਡਾਰੀ ਨ ਸ਼ੇ ਦੀ ਓਵਰਡੋਜ਼ ਨਾਲ ਜਾ ਨ ਗੁਆ ਬੈਠਾ।ਮ੍ਰਿ.ਤਕ ਦੀ ਪਛਾਣ ਕੁਲਵੀਰ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਨ ਸ਼ੇ ਦੀ ਓਵਰਡੋਜ਼ ਨਾਲ ਉਨ੍ਹਾਂ ਦੇ ਪੁੱਤ ਦੀ ਮੌ ਤ ਹੋਈ ਹੈ। ਉਸ ਨੂੰ ਖੇਡਾਂ ਵਿਚ ਦਿਲਚਸਪੀ ਸੀ ਪਰ ਉਹ ਗਲਤ ਸੰਗਤ ਵਿਚ ਪੈ ਗਿਆ ਜਿਸ ਕਾਰਨ ਉਸ ਨੇ ਡਰੱਗਸ ਲੈਣਾ ਸ਼ੁਰੂ ਕਰ ਦਿੱਤਾ ਜਿਸ ਦੇ ਬਾਅਦ ਪਤਾ ਲੱਗਾ ਕਿ ਉਸ ਦੀ ਮੌ ਤ ਨ ਸ਼ੇ ਦੇ ਓਵਰਡੋਜ਼ ਕਾਰਨ ਹੋਈ ਹੈ। ਦੁਖੀ ਪਿਤਾ ਨੇ ਕਿਹਾ ਕਿ ਉਹ ਅੱਜ ਰੋਣ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ ਹਨ ਤੇ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਦੂਜੇ ਪਰਿਵਾਰ ਦਾ ਪੁੱਤ ਨਸ਼ੇ ਕਾਰਨ ਨਾ ਮਰੇ, ਇਸ ਲਈ ਸਰਕਾਰ ਕੁਝ ਠੋਸ ਕਦਮ ਚੁੱਕੇ।ਦੂਜੇ ਪਾਸੇ ਨੌਜਵਾਨ ਦੀ ਮਾਂ ਨੇ ਵੀ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਥੇ

ਨ ਸ਼ਾ ਵਿਕ ਰਿਹਾ ਹੈ ਪਰ ਪੁਲਿਸ ਤੇ ਪ੍ਰਸ਼ਾਸਨ ਇਸ ‘ਤੇ ਠੋਸ ਕਦਮ ਨਹੀਂ ਚੁੱਕ ਰਹੀ ਹੈ। ਸੰਗਰੂਰ ਤੋਂ ਸਾਂਸਦ ਚੋਣਾਂ ਵਿਚ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਖੜ੍ਹੇ ਹੋਏ ਬਲਵਿੰਦਰ ਸੇਖੋਂ ਨੇ ਕਿਹਾ ਕਿ ਇਹ ਦੁਖਦ ਹੈ ਕਿ ਮੌਜੂਦਾ ਸਰਕਾਰ ਹੁਣ ਵੀ ਡਰੱਗਸ ਦੇ ਮੁੱਦੇ ‘ਤੇ ਚਰਚਾ ਕਰ ਰਹੀ ਹੈ। ਉਹ ਇਸ ਮੁੱਦੇ ਦੇ ਨਾਲ ਸੱਤਾ ਵਿਚ ਆਏ ਸੀ ਕਿ ਪੰਜਾਬ ਤੋਂ ਨਸ਼ੇ ਨੂੰ ਖਤਮ ਕਰਨਗੇ ਪਰ ਹੁਣ ਦੇਖਿਆ ਜਾ ਰਿਹਾ ਹੈ ਕਿ ਹਰ ਦਿਨ ਕੋਈ ਨਾ ਕੋਈ ਨੌਜਵਾਨ ਨ ਸ਼ੇ ਕਾਰਨ ਮ ਰ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *