ਨਹਿਰ ‘ਚ ਡੁੱਬ ਗਏ 2 ਦੋਸਤ, 1 ਦੀ ਮੌਤ 1 ਸਦਮੇ ‘ਚ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਕੀਰਤਪੁਰ ਸਾਹਿਬ ਵਿਖੇ ਨਹਿਰ ‘ਚ ਨਹਾਉਣ ਸਮੇਂ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਜਾਣ ਕਾਰਨ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਹੈ। ਹਾਲਾਂਕਿ ਇੱਕ ਨੌਜਵਾਨ ਨੂੰ ਉਸ ਦੇ ਨਾਲ ਸਾਥੀਆਂ ਨੇ ਮੌਕੇ ‘ਤੇ ਬਚਾ ਲਿਆ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਹੋਈ ਸੀ ਅਤੇ ਦੂਜੇ ਨੌਜਵਾਨ ਦੀ ਭਾਲ ਲਈ ਕੋਸ਼ਿਸ਼ਾਂ ਜਾਰੀ ਸਨ। ਜਾਣਕਾਰੀ ਅਨੁਸਾਰ ਕੀਰਤਪੁਰ ਸਾਹਿਬ ਦੇ ਨਜ਼ਦੀਕ ਲਾਹੁੰਡ ਖੱਡ ਦਾ ਮਾਮਲਾ ਹੈ, ਜਿੱਥੇ ਰੂਪਨਗਰ ਤੋਂ ਕੁਝ ਨੌਜਵਾਨ ਆਪਣੇ ਕੰਮ ਤੋਂ ਛੁੱਟੀ ਹੋਣ ਦੇ ਚਲਦਿਆਂ ਨਹਾਉਣ ਦੇ ਲਈ ਆਏ ਸੀ ਪਰੰਤੂ ਪਾਣੀ ਦੇ ਤੇਜ਼ ਵਹਾਅ ਦੀ ਲਪੇਟ ਵਿੱਚ

ਇਨ੍ਹਾਂ ਵਿੱਚੋਂ ਦੋ ਨੌਜਵਾਨ ਆ ਗਏ। ਹਾਲਾਂਕਿ ਡੁੱਬ ਰਹੇ ਇੱਕ ਨੌਜਵਾਨ ਨੂੰ ਉਸ ਦੇ ਸਾਥੀ ਬਾਹਰ ਕੱਢਣ ਵਿੱਚ ਕਾਮਯਾਬ ਰਹੇ।ਜਾਣਕਾਰੀ ਅਨੁਸਾਰ ਇਹ ਸਾਰੇ ਨੌਜਵਾਨ ਰੂਪਨਗਰ ਦੀ ਕਿਸੇ ਪ੍ਰਾਈਵੇਟ ਫੈਕਟਰੀ ਵਿੱਚ ਕੰਮ ਕਰਦੇ ਹਨ। ਡੁੱਬਣ ਵਾਲੇ ਨੌਜਵਾਨ ਦਾ ਨਾਮ ਸਤਨਾਮ ਸਿੰਘ ਵਾਸੀ ਫਰੀਦਕੋਟ ਦੱਸਿਆ ਜਾ ਰਿਹਾ ਹੈ।ਪੁਲਿਸ ਦੇ ਦੱਸਣ ਅਨੁਸਾਰ ਦੂਜਾ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬ ਗਿਆ, ਜਿਸ ਨੌਜਵਾਨ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਉਸ ਨੂੰ ਉਸ ਦੇ ਸਾਥੀਆਂ ਵੱਲੋਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *