ਨਹਿਰ ‘ਚ ਨਹਾਉਂਦੇ ਬੱਚਿਆਂ ਕੋਲ ਪਹੁੰਚ ਗਈ ਪੰਜਾਬ ਪੁਲਿਸ, ਮਾਪਿਆਂ ਨੂੰ ਦਿੱਤੀ ਚਿਤਾਵਨੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਗਰਮੀ ਦੇ ਮੌਸਮ ’ਚ ਬੱਚੇ ਮਾਪਿਆਂ ਨੂੰ ਬਿਨਾਂ ਦੱਸੇ ਘਰੋਂ ਨਿਕਲ ਜਾਂਦੇ ਹਨ ਤੇ ਨਹਿਰਾਂ ਦਰਿਆਵਾਂ ’ਚ ਨਹਾਉਣ ਲੱਗ ਜਾਂਦੇ ਹਨ, ਪਰ ਇਸ ਦੌਰਾਨ ਬੱਚੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਪਾਣੀ ’ਚ ਡੁੱਬਣ ਕਾਰਨ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ ਪਿੱਛੋਂ ਮਾਪੇ ਰੋਂਦੇ ਕਰਲਾਂਦੇ ਪਛਤਾਉਂਦੇ ਰਹਿ ਜਾਂਦੇ ਹਨ। ਇਨੀ ਦਿਨੀ ਇਹਨਾਂ ਹਾਦਸਿਆ ਨਾਲ ਸਬੰਧਿਤ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਨੰਗਲ ’ਚ ਵੀ ਬੀਤੇ ਦਿਨੀਂ ਇੱਕ ਘਟਨਾ ਦੇਖਣ ਨੂੰ ਮਿਲੀ ਸੀ ਜਿੱਥੇ ਸਤਲੁਜ ਦਰਿਆ ’ਚ ਨਹਾਉਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ । ਇਨ੍ਹਾਂ ਘਟਨਾਵਾਂ ਨੂੰ

ਰੋਕਣ ਦੇ ਮਕਸਦ ਤਹਿਤ ਨੰਗਲ ਪੁਲਿਸ ਵੱਲੋਂ ਦਰਿਆਵਾਂ ’ਤੇ ਨਹਿਰਾਂ ਦੇ ਦੁਆਲੇ ਰੂਟੀਨ ਵਾਈਸ ਗਸ਼ਤ ਕੀਤੀ ਜਾ ਰਹੀ ਸੀ ਅਤੇ ਜਿਹੜੇ ਵੀ ਬੱਚੇ ਜਾਂ ਨੌਜਵਾਨ ਨਹਿਰਾਂ ਦੇ ’ਚ ਨਹਾਂਉਦੇ ਦਿਖਾਈ ਦਿੰਦੇ ਸਨ ਉਹਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਸੀ ਤੇ ਚੇਤਾਵਨੀ ਦਿੱਤੀ ਜਾ ਰਹੀ ਸੀ ਕਿ ਨਹਿਰਾਂ ’ਚ ਜੇ ਨਹਾਉਣਗੇ ਤਾਂ ਉਹਨਾਂ ’ਤੇ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਦੇ ਮਾਪਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਵੀ ਚਿਤਾਵਨੀ ਦਿੱਤੀ ਜਾ ਰਹੀ ਸੀ ਕਿ ਆਪਣੇ ਬੱਚਿਆਂ ਨੂੰ ਇੰਝ ਨਹਿਰਾਂ ’ਚ ਨਹਾਉਣ ਲਈ ਨਾ ਭੇਜੋ ਤੇ ਇਹਨਾਂ ’ਤੇ ਨਜ਼ਰ ਰੱਖੋ ਨਹੀਂ ਤਾਂ ਬੱਚਿਆਂ ਦੇ ਨਾਲ ਨਾਲ ਤੁਹਾਡੇ ’ਤੇ ਵੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *