ਨਾਇਬ ਤਹਿਸੀਲਦਾਰ ਨੇ ਕਲੀਅਰ ਕੀਤਾ UPSC ਦਾ ਪੇਪਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨ ਐਲਾਨੇ ਗਏ ਯੂਪੀਐਸਸੀ ਦੇ ਨਤੀਜਿਆਂ ਵਿਚ ਵੱਖ-ਵੱਖ ਰੈਂਕ ਹਾਸਲ ਕਰਨ ਵਾਲੇ ਪ੍ਰੀਖਿਆਰਥੀਆਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਦੌਰਾਨ ਬਾਬਾ ਬਕਾਲਾ ਸਾਹਿਬ ਤੋਂ ਨਾਇਬ ਤਹਿਸੀਲਦਾਰ ਗੌਰਵ ਉੱਪਲ ਨੇ 174ਵਾਂ ਰੈਂਕ ਹਾਸਲ ਕਰਦਿਆਂ ਸਿਵਲ ਸੇਵਾ ਪ੍ਰੀਖਿਆ ਪਾਸ ਕੀਤੀ ਹੈ।ਮੀਡੀਆ ਨਾਲ ਗੱਲਬਾਤ ਦੌਰਾਨ ਗੋਰਵ ਉੱਪਲ ਨੇ ਦਸਿਆ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਦੋ ਵਾਰ ਇਹ ਪ੍ਰੀਖਿਆ ਦਿਤੀ ਸੀ, ਤੀਜੀ ਕੋਸ਼ਿਸ਼ ਵਿਚ ਉਨ੍ਹਾਂ ਨੂੰ ਇਹ ਸਫਲਤਾ ਹਾਸਲ ਹੋਈ ਹੈ।  ਉਨ੍ਹਾਂ ਦਸਿਆ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਅਤੇ ਮਾਤਾ-ਪਿਤਾ ਤੇ

ਸਾਥੀਆਂ ਦੇ ਸਹਿਯੋਗ ਸਦਕਾ ਉਹ ਇਸ ਮੁਕਾਮ ਉਤੇ ਪਹੁੰਚੇ ਹਨ। ਉਨ੍ਹਾਂ ਦਸਿਆ ਕਿ ਇਹ ਸਫਰ ਬਹੁਤ ਚੁਣੌਤੀਆਂ ਭਰਿਆ ਰਿਹਾ ਪਰ ਅੱਜ ਸਫਲਤਾ ਮਿਲਦੀ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ।ਨੌਜਵਾਨਾਂ ਨੂੰ ਸੁਨੇਹਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਖੇਡਾਂ ਅਤੇ ਪੜ੍ਹਾਈ ਵੱਲ ਵਿਸ਼ੇਸ਼  ਧਿਆਨ ਦੇਣ ਅਤੇ ਮਿਹਨਤ ਇਕ ਦਿਨ ਜਰੂਰ ਰੰਗ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਵਿਚ ਅੱਗੇ ਆਉਣਾ ਚਾਹੀਦਾ ਹੈ ਅਤੇ ਅਸਫਲਤਾਵਾਂ ਤੋਂ ਘਬਰਾਉਣਾ ਨਹੀਂ ਚਾਹੀਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *