ਨਾਕੇ ’ਤੇ ਤਲਾਸ਼ੀ ਦੌਰਾਨ ਬਰਾਮਦ ਹੋਏ 25 ਲੱਖ ਰੁਪਏ, ਪ੍ਰਸ਼ਾਸਨ ਵਲੋਂ ਚੋਣਾਂ ਦੇ ਚੱਲਦਿਆਂ ਸਖ਼ਤੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖੰਨਾ ਨੈਸ਼ਨਲ ਹਾਈਵੇਅ ‘ਤੇ ਪਿ੍ਰਸਟਾਈਨ ਮਾਲ ਨੇੜੇ ਨਾਕੇ ਦੌਰਾਨ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਖੰਨਾ ਵੱਲ ਆ ਰਹੇ ਦੋ ਕਾਰ ਸਵਾਰਾਂ ਕੋਲੋਂ 25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ, ਜਿਸ ਦਾ ਕਾਰ ‘ਚ ਸਵਾਰ ਨੌਜਵਾਨ ਮੌਕੇ ‘ਤੇ ਕੋਈ ਦਸਤਾਵੇਜ਼ ਨਹੀਂ ਵਿਖਾ ਸਕੇ, ਪੁਲਿਸ ਨੇ ਨਕਦੀ ਜ਼ਬਤ ਕਰਕੇ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਨੈਸ਼ਨਲ ਹਾਈਵੇਅ ‘ਤੇ

ਪਿ੍ਰਸਟਾਈਨ ਮਾਲ ਨੇੜੇ ਨਾਕੇ ‘ਤੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਆ ਰਹੀ ਵਰਨਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ‘ਚੋਂ 25 ਲੱਖ ਰੁਪਏ ਬਰਾਮਦ ਹੋਏ। ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕਰਨ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਥਾਣਾ ਸਿਟੀ 2 ਵਿਖੇ ਲਿਜਾਇਆ ਗਿਆ ਹੈ। ਵਿਭਾਗ ਦੀ ਟੀਮ ਮਾਮਲੇ ਦੀ ਅਗਲੇਰੀ ਜਾਂਚ ਕਰੇਗੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *