ਨਾਬਾਲਿਗ ਕੁੜੀ ਨੂੰ ਘੇਰ ਕੇ ਕੀਤੇ ਗੰ ਦੇ ਕੂਮੈਂਟ! ਸੜਕਾਂ ‘ਤੇ ਉੱਤਰਿਆ ਮੁਸਲਿਮ ਭਾਈਚਾਰਾ

ਲੁਧਿਆਣਾ ‘ਚ ਨਾਬਾਲਗ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਮੁਸਲਿਮ ਭਾਈਚਾਰੇ ਨੇ ਪੁਲਿਸ ਚੌਂਕੀ ਦਾ ਘਿਰਾਓ ਕੀਤਾ। ਪੀੜਤਾ ਦੀ ਮਾਂ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਅੱਜ ਲੁਧਿਆਣਾ ‘ਚ ਮੁਸਲਿਮ ਭਾਈਚਾਰੇ ਨੇ ਥਾਣਾ ਡਵੀਜ਼ਨ ਨੰਬਰ 2 ਦੀ ਜਨਕ ਪੁਰੀ ਪੁਲਿਸ ਚੌਂਕੀ ਦਾ ਘਿਰਾਓ ਕੀਤਾ।ਲੋਕਾਂ ਨੇ ਚੌਕੀ ਦੇ ਬਾਹਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਮੁਤਾਬਕ ਸ਼ੁੱਕਰਵਾਰ ਨੂੰ

ਜਨਕਪੁਰੀ ਗਲੀ ਨੰਬਰ 8 ‘ਚ ਇਕ ਨੌਜਵਾਨ ਨੇ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ। ਜਦੋਂ ਉਸ ਦੇ ਪਰਿਵਾਰ ਨੇ ਨੌਜਵਾਨ ਦਾ ਵਿਰੋਧ ਕੀਤਾ ਤਾਂ ਕੁਝ ਦੁਕਾਨਦਾਰਾਂ ਨੇ ਲੜਕੀ ਦੇ ਪਿਤਾ, ਮਾਤਾ ਅਤੇ ਹੋਰ ਰਿਸ਼ਤੇਦਾਰਾਂ ਦੀ ਕੁੱਟਮਾਰ ਕੀਤੀ।ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਅਫਸਾਨਾ ਖਾਤੂਨ ਨੇ ਦੱਸਿਆ ਕਿ ਉਸ ਦੀ ਲੜਕੀ ਨਾਲ ਇਲਾਕੇ ਦੇ ਹੀ ਇਕ ਨੌਜਵਾਨ ਨੇ ਛੇੜਛਾੜ ਕੀਤੀ। ਉਸ ਨੂੰ ਗੰ ਦੀਆਂ

ਟਿੱਪਣੀਆਂ ਕੀਤੀਆਂ। ਲੜਕੀ ਨੇ ਘਰ ਆ ਕੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਿਵੇਂ ਹੀ ਉਹ ਨੌਜਵਾਨ ਤੋਂ ਪੁੱਛਗਿੱਛ ਕਰਨ ਗਏ ਤਾਂ ਉਕਤ ਨੌਜਵਾਨ ਭੱਜ ਗਿਆ। ਜਦੋਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਉਹਨਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਮੁਸਲਿਮ ਧਰਮ ਅਤੇ ਭਾਈਚਾਰੇ ਬਾਰੇ ਵੀ ਸਖ਼ਤ ਸ਼ਬਦਾਂ ਦੀ ਵਰਤੋਂ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *