ਨਾਬਾ/ਲਿਗ ਨੂੰ ਗੱਡੀ ਸਿਖਾਉਣਾ ਪਿਆ ਮਹਿੰਗਾ ! 4 ਸਾਲਾ ਬੱਚੇ ਦੀ ਗਈ ਜਾ/ਨ,ਦੇਖੋ ਖ਼ੌ.ਫ.ਨਾਕ ਮੰਜ਼.ਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੀ ਸਟਾਫ ਰੋਡ ‘ਤੇ ਦੇਰ ਸ਼ਾਮ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਪਿਤਾ ਆਪਣੇ ਨਾਬਾਲਿਗ ਬੱਚੇ ਨੂੰ ਗੱਡੀ ਚਲਾਉਣੀ ਸਿਖਾ ਰਿਹਾ ਸੀ। ਵਾਹਨ ਚਲਾਉਣਾ ਸਿਖਾਉਂਦੇ ਸਮੇਂ ਅਚਾਨਕ ਗੱਡੀ ਦਾ ਬੈਲੈਂਸ ਵਿਗੜਨ ਗਿਆ ਅਤੇ ਗਲੀ ਵਿਚੋਂ ਪੈਦਲ ਜਾ ਰਹੇ ਮਾਂ-ਪੁੱਤ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਕਾਰਨ ਪਰਵਾਸੀ ਮਜੂਦਰ ਦੇ ਚਾਰ ਸਾਲਾ ਬੱਚੇ ਸ਼ੁਭਮ ਕੁਮਾਰ ਦੀ ਮੌ ਤ ਹੋ ਗਈ ਅਤੇ ਬੱਚੇ ਦੀ ਮਾਂ ਮੋਨੀ ਦੇਵੀ ਗੰਭੀਰ ਜ਼ਖਮੀ ਹੋ ਗਈ।ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਹਾਦਸਾ ਗ੍ਰਸਤ ਸਕਾਰਪੀਓ

ਗੱਡੀ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੋਨੀ ਦੇਵੀ ਆਪਣੇ ਚਾਰ ਸਾਲਾਂ ਪੁੱਤਰ ਨਾਲ ਗਲੀ ਵਿਚੋਂ ਪੈਦਲ ਮੰਦਿਰ ਜਾ ਰਹੀ ਸੀ ਤਾਂ ਅਚਾਨਕ ਸਕਾਰਪੀਓ ਗੱਡੀ ਉਨ੍ਹਾਂ ਨਾਲ ਟਕਰਾ ਗਈ।ਦੱਸਿਆ ਜਾ ਰਿਹਾ ਹੈ ਕਿ ਗੱਡੀ ਨੂੰ ਨਾਬਾਲਗ ਬੱਚਾ ਚਲਾ ਰਿਹਾ ਸੀ ਜਿਹੜਾ ਕਿ ਅਜੇ ਗੱਡੀ ਚਲਾਉਣਾ ਸਿੱਖ ਰਿਹਾ ਸੀ। ਇਸ ਹਾਦਸੇ ਕਾਰਨ ਚਾਰ ਸਾਲਾਂ ਸ਼ੁਭਮ ਕੁਮਾਰ ਦੀ ਮੌ ਤ ਹੋ ਗਈ ਜਦੋਂ ਕਿ ਬੱਚੇ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਮੌਕੇ ‘ਤੇ ਪਹੁੰਚੇ SHO ਯਾਦਵਿੰਦਰ ਸਿੰਘ ਨੇ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜੇ ਵਿਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *