ਨਾਭਾ ‘ਚ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਿਲ ਹੋ ਕੇ ਨੌਜਵਾਨ ਦਾ ਕੀਤਾ ਕ.ਤ.ਲ

ਨਾਭਾ ਬਲਾਕ ਦੇ ਪਿੰਡ ਦੰਦਰਾਲਾ ਖਰੋੜ ਵਿਖੇ 32 ਸਾਲਾ ਨੌਜਵਾਨ ਜਗਦੇਵ ਸਿੰਘ ਉਰਫ ਗੋਰਾ ਦਾ ਘਰ ਦੇ ਅੰਦਰ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹ ਥਿਆ ਰਾਂ ਨਾਲ ਕ ਤਲ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀਆਂ ਵੱਲੋਂ ਕਤ ਲ ਦੀ ਵਾਰਦਾਤ ਨੂੰ ਰਾਤ ਨੂੰ ਅੰਜਾਮ ਦਿੱਤਾ ਗਿਆ। ਤੜਕਸਾਰ ਜਦੋਂ ਘਰਦਿਆਂ ਨੂੰ ਆਪਣੇ ਪੁੱਤ ਦੀ ਖੂਨ ਨਾਲ ਲੱਥ-ਪੱਥ ਲਾਸ਼ ਵੇਖੀ ਤਾਂ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਸਬੰਧੀ ਥਾਣਾ ਭਾਦਸੋਂ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਅੰਨ੍ਹੇ ਕਤ ਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਸ ਵੱਲੋਂ ਹਰ ਪਹਿਲੂ ਤੋਂ

ਜਾਂਚ ਕੀਤੀ ਜਾ ਰਹੀ ਹੈ।ਇਸ ਮੌਕੇ ਮ੍ਰਿਤਕ ਜਗਦੇਵ ਸਿੰਘ ਦੇ ਰਿਸ਼ਤੇਦਾਰ ਗੋਰਾ ਸਿੰਘ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਸਾਡੇ ਪੁੱਤਰ ਦਾ ਕ ਤਲ ਕਿਸ ਨੇ ਕੀਤਾ ਹੈ ਪਰ ਇਸ ਕ ਤਲ ਨੂੰ ਤਿੰਨ ਚਾਰ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਜਾਪਤਾ ਹੈ। ਮ੍ਰਿਤਕ ਨੌਜਵਾਨ ਜਗਦੇਵ ਸਿੰਘ ਕੰਬਾਈਨ ‘ਤੇ ਫੋਰਮੈਨ ਸੀ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਪਿੰਡ ਵਾਸੀ ਮਨਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਮੰਜੇ ‘ਤੇ ਖੂਨ ਨਾਲ ਲੱਥਪੱਥ ਪਈ ਸੀ। ਮ੍ਰਿਤਕ

ਦੀ ਮਾਤਾ ਨੇ ਆ ਕੇ ਉਨ੍ਹਾਂ ਨੂੰ ਇਸ ਬਾਰੇ ਆ ਕੇ ਜਾਣਕਾਰੀ ਦਿੱਤੀ। ਮ੍ਰਿਤਕ ਦੇ ਸਰੀਰ ‘ਤੇ ਤੇਜ਼ਧਾਰ ਹਥਿ ਆਰਾਂ ਨਾਲ ਹ ਮਲਾ ਕੀਤਾ ਹੋਇਆ ਸੀ। ਇਸ ਮੌਕੇ ਥਾਣਾ ਭਾਦਸੋਂ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਮਾਤਾ ਦੇ ਬਿਆਨਾਂ ‘ਤੇ ਪੁਲਸ ਨੇ ਕ ਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਨੌਜਵਾਨ ਦਾ ਕਤ ਲ ਤੇਜ਼ਧਾਰ ਹਥਿ ਆਰਾਂ ਨਾਲ ਕੀਤਾ ਗਿਆ ਹੈ। ਪੁਲਸ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕ ਤਲ ਕਾਂਡ ਵਿਚ ਖੁਲਾਸਾ ਕਰੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *