ਨਾਮੀਂ ਸਰਪੰਚ ਦਾ ਗੌ+ਲ਼ੀਆਂ ਮਾਰਕੇ ਕ+ਤਲ ਮਾਮਲੇ ‘ਚ ਆਇਆ ਨਵਾਂ ਮੋੜ ਵੱਡਾ ਖੁਲਾਸਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਤਰਨਤਾਰਨ ‘ਚ ਐਤਵਾਰ ਸਵੇਰੇ ਇੱਕ ਵੱਡੀ ਵਾ.ਰਦਾ.ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਸਬਾ ਅੱਡਾ ਝਬਾਲ ਦੇ ਮੌਜੂਦਾ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦਾ ਗੋ.ਲੀਆਂ ਮਾ.ਰ ਕੇ ਕ.ਤਲ

ਕਰ ਦਿੱਤਾ । ਮਿਲੀ ਜਾਣਕਾਰੀ ਅਨੁਸਾਰ ਸਰਪੰਚ ਅਵਨ ਕੁਮਾਰ ਸੈਲੂਨ ‘ਤੇ ਕਰਵਾ ਰਹੇ ਸਨ। ਇਸੇ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ‘ਤੇ ਗੋ/ਲੀਆਂ ਚਲਾਈਆਂ ਗਈਆਂ। ਘਟਨਾ ਨੂੰ ਅੰਜਾਮ ਦੇਣ ਮਗਰੋਂ ਹ/ਮਲਾਵ.ਰ ਮੌਕੇ ਤੋਂ ਫਰਾਰ ਹੋ ਗਏ। ਇਸ ਹ.ਮਲੇ ਵਿੱਚ ਸਰਪੰਚ ਅਵਨ ਕੁਮਾਰ ਗੰਭੀਰ ਰੂਪ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *