ਨਾਮੀ ਬੈਂਕ ਤੋਂ ਗੋਲਡ ਲੋਨ ਹੋ ਗਿਆ ਧੋਖਾ, ਗਵਾਇਆ 35 ਲੱਖ ਦਾ ਸੋਨਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸ਼ਹਿਰ ਦੇ ਇੱਕ ਪ੍ਰਮੁੱਖ ਵਪਾਰੀ ਨਾਲ ਗੋਲਡ ਲੋਨ ਦੇ ਨਾਂ ਤੇ ਲੱਖਾਂ ਦੀ ਠੱਗੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਇੱਕ ਨਾਮੀ ਬੈਂਕ ਨਾਲ ਜੁੜਿਆ ਹੈ ਪਰ ਬੈਂਕ ਅਧਿਕਾਰੀ ਹੁਣ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹਨ। ਆਓ ਜਾਣਦੇ ਹਾਂ ਪੂਰਾ ਮਾਮਲਾ ਹੈ ਕੀ?ਗੁਰਦਾਸਪੁਰ ਸ਼ਹਿਰ ਦੇ ਵਪਾਰੀ ਲਲਿਤ ਕੁਮਾਰ ਨੇ ਦੱਸਿਆ ਕਿ ਲਾਕਡਾਊਨ ਤੋਂ ਬਾਅਦ ਉਹਨਾਂ ਨੇ ਆਪਣੀ ਪਤਨੀ ਦੇ ਨਾਂ 7 ਮਾਰਚ 2022 ਨੂੰ ਇੱਕ ਨਾਮੀ ਨਿੱਜੀ ਬੈਂਕ ਤੋਂ ਲਗਭਗ 17 ਲੱਖ ਰੁਪਏ ਦਾ ਗੋਲਡ ਲੋਨ (Gold Loan) ਲਿਆ ਅਤੇ ਬਦਲੇ ਵਿੱਚ ‌480 ਗ੍ਰਾਮ ਦੇ ਕਰੀਬ ਸੋਨਾ ਬੈਂਕ ਵਿੱਚ

ਜਮਾ ਕਰਵਾਇਆ ਸੀ। ਇਸ ਦੌਰਾਨ ਇੱਕ ਦੂਜੇ ਨਿੱਜੀ ਬੈਂਕ ਦਾ ਮੁਲਾਜ਼ਮ ਮੁਨੀਸ਼ ਵਰਮਾ ਵੀ ਮੌਜੂਦ ਸੀ। ਪੈਸੇ ਉਹਨਾਂ ਦੇ ਬੈਂਕ ਖਾਤੇ ਵਿੱਚ ਆ ਗਏ ਪਰ ਮਨੀਸ਼ ਵਰਮਾ ਵੱਲੋਂ ਉਹਨਾਂ ਨੂੰ ਬਿਨਾਂ ਦੱਸੇ 12 ਅਕਤੂਬਰ 2022 ਨੂੰ ਆਪਣੇ ਕੋਲੋਂ 18 ਲੱਖ ਰੁਪਏ ਦੇ ਕਰੀਬ ਨਕਦੀ ਜਮਾ ਕਰਵਾ ਕੇ ਸਾਰੇ ਦਾ ਸਾਰਾ ਸੋਨਾ ਬੈਂਕ ਕੋਲੋਂ ਛੁਡਵਾ ਲਿਆ ਗਿਆ। ਹੈਰਾਨੀ ਦੀ ਗੱਲ ਇਹ ਸੀ ਕਿ ਬੈਂਕ ਨੇ ਬਿਨਾਂ ਖਾਤਾ ਧਾਰਕ ਜਾਂ ਉਸ ਦੇ ਨੋਮੀਨੀ (nominee) ਦੀ ਮੌਜੂਦਗੀ ਵਿੱਚ ਸਾਰਾ ਸੋਨਾ ਉਸ ਦੇ ਹਵਾਲੇ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *