ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਕਲਾਂ ਵਿਖੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਹਿੰਗ ਵੱਲੋਂ 20 ਸਾਲਾਂ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਤਲਵਾਰਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਡਾ ਬੇਟਾ ਜੋ ਕਿ ਪਿੰਡ ਖਨਾਲ ਕਲਾਂ ਵਿਖੇ ਏਸੀ ਫਰਿਜ ਰਿਪੇਅਰ ਅਤੇ ਪਰਚੂਨ ਦੀ ਦੁਕਾਨ ਕਰਦਾ ਸੀ। ਇੱਕ ਵਿਅਕਤੀ ਨੇ ਉਸ ਨੂੰ ਬੜੀ ਬੇਰਹਿਮੀ ਦੇ ਨਾਲ ਤਲਵਾਰਾਂ ਦੇ ਨਾਲ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਦੇ ਕਤਲ ਮਾਮਲੇ ‘ਚ ਪਰਿਵਾਰ ਅਤੇ ਸਥਾਨਕ ਵਾਸੀਆਂ ਨੇ ਨਿਹੰਗ ਸਿੰਘ ਖਿਲਾਫ ਕੜੀ ਕਾਰਵਾਈ ਦੀ ਮੰਗ ਕੀਤੀ ਹੈ।
ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਸਾਡੇ ਪਿੰਡ ਨੌਜਵਾਨ ਗੁਰਦਰਸ਼ਨ ਸਿੰਘ ਜੋ ਕਿ ਪਰਚੂਨ ਦੀ ਦੁਕਾਨ ਦੇ ਨਾਲ ਏਸੀ ਫਰਿਜਾਂ ਦੀ ਰਿਪੇਅਰ ਦਾ ਕੰਮ ਕਰਦਾ ਸੀ ਜਿਸ ਦਾ ਅੱਜ ਇੱਕ ਨਹਿੰਗ ਦੇ ਬਾਣੇ ਦੇ ਵਿੱਚ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਭੱਟੀਵਾਲ ਕਲਾ ਦਾ ਰਹਿਣ ਵਾਲਾ ਸੀ ਜੋ ਕਿ ਖਨਾਲ ਕਲਾਂ ਦੁਕਾਨ ਦਾ ਕੰਮ ਕਰਦਾ ਸੀ। ਸਰਪੰਚ ਨੇ ਕਿਹਾ ਕਿ ਨਹਿੰਗ ਬੇਵਜਾ ਇਸ ਲੜਕੇ ਦਾ ਕਤਲ ਕਰ ਦਿੱਤਾ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ