ਨੋਇਡਾ ਬਲੂ ਸੈਫਾਇਰ ਮਾਲ ’ਚ ਵਾਪਰਿਆ ਭਿਆਨਕ ਹਾਦਸਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗ੍ਰੇਟਰ ਨੋਇਡਾ ਵੈਸਟ ਦੇ ਬਿਸਰਖ ਥਾਣਾ ਖੇਤਰ ਸਥਿਤ ਬਲੂ ਸੈਫਾਇਰ ਮਾਲ ਦੀ ਛੱਤ ਤੋਂ ਗ੍ਰਿੱਲ ਡਿੱਗਣ ਨਾਲ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਸ ਦੌਰਾਨ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਵਧੀਕ ਡੀ.ਸੀ.ਪੀ. ਹਰਦੇਸ਼ ਕਠਾਰੀਆ ਨੇ ਦੱਸਿਆ ਕਿ ਥਾਣਾ ਬਿਸਰਖ ਇਲਾਕੇ ਵਿੱਚ ਸਥਿਤ ਹਸਪਤਾਲ ਤੋਂ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਬਲੂ ਸੈਫਾਇਰ ਮਾਲ ਦੀ ਛੱਤ ਤੋਂ ਲੋਹੇ ਦਾ ਢਾਂਚਾ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਤ

ਹੋ ਗਈ ਹੈ। ਵਧੀਕ ਡੀ.ਸੀ.ਪੀ. ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਹਰਿੰਦਰ ਭਾਟੀ ਪੁੱਤਰ ਰਾਜਿੰਦਰ ਭਾਟੀ ਵਾਸੀ ਵਿਜੇਨਗਰ, ਗਾਜ਼ੀਆਬਾਦ ਅਤੇ ਸ਼ਕੀਲ ਪੁੱਤਰ ਛੋਟੇ ਖਾਨ ਸ਼ਾਮਲ ਹਨ। ਪੁਲਸ ਵੱਲੋਂ ਪੰਚਨਾਮਾ ਭਰ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਅਤੇ ਪੁਲਿਸ ਬਲ ਮੌਕੇ ‘ਤੇ ਮੌਜੂਦ ਹਨ, ਹੋਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *