ਨੌਜਵਾਨੀ ਨੂੰ ਨ ਸ਼ੇ ਤੋਂ ਦੂਰ ਰੱਖਣ ਲਈ ਇਨ੍ਹਾਂ ਨੌਜਵਾਨਾਂ ਨੇ ਕੱਢਿਆ ਨਵਾਂ ਰਾਹ ਬਾਡੀ ਬਿਲਡਰਾਂ ਦੀ ਕਰਵਾਤੀ ਚੈਂਪੀਅਨਸ਼ਿਪ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਜੀ ਐਨ ਈ ਕਾਲਜ ਵਿੱਚ 19 ਮਈ ਦਿਨ ਐਤਵਾਰ ਨੂੰ ਨੈਸ਼ਨਲ ਲੈਵਲ ਦੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ । ਜਿਸ ਵਿੱਚ ਦੇਸ਼ ਭਰ ਤੋਂ ਨੌਜਵਾਨ ਹਿੱਸਾ ਲੈਣਗੇ। ਜਿਸ ਨੂੰ ਲੈ ਕੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਦੇ ਵਿੱਚ ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਸਮੇਤ ਕਈ ਵਿਦੇਸ਼ੀ ਹਸਤੀਆਂ ਵੀ ਪਹੁੰਚੀਆਂ। ਜਿੱਥੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨੈਸ਼ਨਲ ਲੈਵਲ ਦੀ ਬਾਡੀ ਬਿਲਡਰ ਚੈਂਪੀਅਨਸ਼ਿਪ ਵਿੱਚ ਪੂਰੇ ਦੇਸ਼ ਭਰ ਤੋਂ ਨੌਜਵਾਨ ਹਿੱਸਾ ਲੈਣਗੇ।

ਉਹਨਾਂ ਨੇ ਕਿਹਾ ਕਿ ਨੌਜਵਾਨਾਂ ਦੇ ਲਈ ਵੱਡੇ ਇਨਾਮ ਰੱਖੇ ਗਏ ਹਨ।। ਉੱਥੇ ਹੀ ਉਹਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਜਰੂਰ ਖੇਡਾਂ ਨੂੰ ਪ੍ਰਮੋਟ ਕਰਨਾ ਚਾਹੀਦਾ ਹੈ। ਜਿਸ ਦੇ ਨਾਲ ਨੌਜਵਾਨ ਉਤਸਾਹਿਤ ਹੋਣਗੇ ਅਤੇ ਨਸ਼ੇ ਦੀ ਦਲਦਲ ਤੋਂ ਦੂਰ ਰਹਿਣਗੇ। ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਬਦਨਾਮ ਵੀ ਕੀਤਾ ਜਾ ਰਿਹਾ ਹੈ ਪਰ ਪੰਜਾਬ ਵਿੱਚ ਨੌਜਵਾਨ ਨਸ਼ੇ ਵਿੱਚ ਫਸ ਵੀ ਰਹੇ ਹਨ ਜਿਹਨਾਂ ਤੋਂ ਬਚਾਉਣ ਲਈ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਜਰੂਰੀ ਹੈ ਜਿਸ ਦੇ ਲਈ ਸਰਕਾਰ ਨੂੰ ਵਿਸ਼ੇਸ਼ ਰੋਲ ਨਿਭਾਉਣਾ ਚਾਹੀਦਾ ਹੈ।।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *