ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿਚ ਬਿਮਾਰੀ ਕਾਰਨ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚਮਿਆਰੀ ਕਸਬੇ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿਚ ਬਿਮਾਰੀ ਕਾਰਨ ਮੌ ਤ ਦੀ ਖ਼ਬਰ ਨਾਲ ਪੂਰੇ ਖੇਤਰ ਵਿਚ ਸ਼ੋਕ ਦੀ ਲਹਿਰ ਫੈਲ ਗਈ ਹੈ। ਮਿ੍ਰਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਪਰਿਵਾਰ ਦੀ ਆਰਥਿਕ ਸਥਿਤੀ ਵਿਚ ਸੁਧਾਰ ਦੀ ਉਮੀਦ ਨਾਲ ਜ਼ਮੀਨ ਗਹਿਣੇ ਰੱਖ ਕੇ ਆਪਣੇ ਪੁੱਤਰ ਨੂੰ ਇੰਗਲੈਂਡ ਪੜ੍ਹਣ ਲਈ ਭੇਜਿਆ ਸੀ। ਉਨ੍ਹਾਂ ਨੇ ਦੱਸਿਆ ਕਿ ਇਕ ਹਫ਼ਤੇ ਪਹਿਲਾਂ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਰਾਤ ਗੱਲ ਹੋਈ ਸੀ। ਉਸ ਨੇ ਕਿਹਾ ਸੀ ਕਿ ਉਹ ਥੋੜ੍ਹੀ ਦੇਰ ਬਾਅਦ ਗੱਲ ਕਰੇਗਾ। ਇਸ ਤੋਂ

ਬਾਅਦ ਉਸ ਨੇ ਮੈਸਜ ਭੇਜਿਆ ਕਿ ਉਹ ਸਵੇਰੇ ਗੱਲ ਕਰੇਗਾ ਜਿਸ ਤੋਂ ਬਾਅਦ ਉਨ੍ਹਾਂ ਵਿਚਾਲੇ ਅਣਬਣ ਹੋ ਗਈ। ਉਸ ਤੋਂ ਬਾਅਦ ਉਸ ਦੇ ਮਾਲਿਕ ਦਾ ਫੋਨ ਆਇਆ ਕਿ ਅੰਮ੍ਰਿਤਪਾਲ ਦੀ ਤਬੀਅਤ ਠੀਕ ਨਹੀਂ ਹੈ, ਮੈਂ ਉਸ ਨੂੰ ਹਸਪਤਾਲ ਲਿਜਾ ਰਿਹਾ ਹਾਂ ਤੇ ਅੱਜ ਇਕ ਹਫ਼ਤੇ ਬਾਅਦ ਉਸ ਦੀ ਮੌ ਤ ਦਾ ਸੁਨੇਹਾ ਆਇਆ ਹੈ। ਹੁਣ ਪੀੜਤ ਪਰਿਵਾਰ ਪੰਜਾਬ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ, ਕਿਉਂਕਿ ਉਨ੍ਹਾਂ ਦੀ ਆਰਥਿਕ ਸਥਿਤੀ ਵੀ ਕਾਫ਼ੀ ਖ਼ਰਾਬ ਹੋ ਚੁੱਕੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *