ਨੌਜਵਾਨ ਪੁੱਤ ਦੀ ਮੌ ਤ ਦਾ ਮਾਮਲਾ ਗਰਮਾਇਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਵਾਨੀਗੜ੍ਹ ਸ਼ਹਿਰ ਦੇ ਇੱਕ ਨੌਜਵਾਨ ਦੀ ਕਰੀਬ ਡੇਢ ਮਹੀਨਾ ਪਹਿਲਾਂ ਹੋਈ ਮੌ ਤ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਗਾਏ ਹਨ। ਪਰਿਵਾਰ ਨੇ ਪੁਲਿਸ ਦੀ ਕਾਰਜ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਜਾਣ-ਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਪਰਿਵਾਰ ਨੇ ਜਲਦ ਇਨਸਾਫ਼ ਨਾ ਮਿਲਣ ‘ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

ਇਸ ਸਬੰਧੀ ਸ਼ੁੱਕਰਵਾਰ ਨੂੰ ਅਜੀਤ ਨਗਰ ਭਵਾਨੀਗੜ੍ਹ ਦੇ ਮੁਹੱਲਾ ਵਾਸੀਆਂ ਦੀ ਹਾਜ਼ਰੀ ‘ਚ ਨੀਲਮ ਰਾਣੀ ਨੇ ਭਰੇ ਮਨ ਨਾਲ ਦੱਸਿਆ ਕਿ ਇਹ ਘਟਨਾ 26 ਮਾਰਚ ਦੀ ਹੈ। ਉਸ ਦੇ 24 ਸਾਲਾਂ ਲੜਕੇ ਕੈਲਾਸ਼ ਕੁਮਾਰ, ਜੋ ਕਿ ਸ਼ਹਿਰ ਦੇ ਪੁਰਾਣੇ ਬੱਸ ਅੱਡੇ ‘ਤੇ ਸਿਗਰਟ ਅਤੇ ਬੀੜੀ ਦੀ ਕੋਠੀ ‘ਤੇ ਬੈਠਾ ਸੀ, ਨੂੰ ਜੀਤੀ ਅਤੇ ਉਸ ਦੇ ਨਾਲ ਰਹਿੰਦੀ ਬਬਲੀ ਨਾਂਅ ਦੀ ਔਰਤ ਨੇ ਨਾਭਾ ਵਿਖੇ ਲੈ ਗਏ ਅਤੇ ਉਸੇ ਦਿਨ ਸ਼ਾਮ ਨੂੰ ਉਸ ਦਾ ਪੁੱਤਰ ਕੈਲਾਸ਼ ਇੱਥੋਂ ਥੋੜੀ ਦੂਰੀ ‘ਤੇ ਨਾਭਾ ਕਾਂਚਿਓ ਦੇ ਰਜਵਾਹਾ ਵਾਲੀ ਵਿਖੇ ਸੜਕ ‘ਤੇ ਸ਼ਮਸ਼ਾਨਘਾਟ ਦੇ ਕੋਲ ਬੈਂਚ ‘ਤੇ ਬੇਹੋਸ਼ ਪਿਆ ਮਿਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *