ਨ ਸ਼ੇ ਕਰਨ ਲੱਗ ਪਏ ਸੀ ਮੁੰਡੇ, ਪਿੰਡ ਦੀ ਪੰਚਾਇਤ ਨੇ ਲੱਭਿਆ ਹੱਲ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ

ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਇਕ ਪਾਸੇ ਜਿੱਥੇ ਪੰਜਾਬ ਦੀ ਨੌਜਵਾਨ ਪੀੜੀ ਨਸ਼ਿਆਂ ਵਿੱਚ ਗੁਲਤਾਨ ਹੋ ਕੇ ਆਪਣੀ ਕੀਮਤੀ ਮਨੁੱਖੀ ਜ਼ਿੰਦਗੀ ਨੂੰ ਬਰਬਾਦ ਕਰ ਰਹੀ ਹੈ, ਉੱਥੇ ਹੀ ਪੰਜਾਬ ਦੇ ਪਿੰਡਾਂ ਵਿੱਚ ਕੁਝ ਅਜਿਹੇ ਨੌਜਵਾਨ ਵੀ ਹਨ, ਜਿਹੜੇ ਖੇਡਾਂ ਦੇ ਨਾਲ ਬੇਹੱਦ ਪਿਆਰ ਕਰਦੇ ਹਨ ਅਤੇ ਆਪਣੇ ਨਾਲ-ਨਾਲ ਉਹ ਹੋਰਨਾਂ

ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੋੜਨ ਦਾ ਅਹਿਮ ਉਪਰਾਲਾ ਕਰ ਰਹੇ ਹਨ।ਨੌਜਵਾਨਾਂ ਦੇ ਇਸ ਉਪਰਾਲੇ ਦੇ ਵਿੱਚ ਪਿੰਡ ਦੇ ਮੋਹਤਬਾਰਾਂ ਵੱਲੋਂ ਵੀ ਉਹਨਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ, ਮੁੜ ਰੰਗਲਾ ਪੰਜਾਬ ਬਣਾਉਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਇਸ ਪਿੰਡ ਦੀ ਪੰਚਾਇਤ ਵੱਲੋਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ ਹਨ। ਜਿਸ ਦੇ ਮਿਲਣ ਦੇ ਉੱਤੇ ਨੌਜਵਾਨਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਉਹਨਾਂ ਵੱਲੋਂ ਇਸ ਸਹਿਯੋਗ ਦੇ ਲਈ ਪੰਚਾਇਤ ਦਾ ਧੰਨਵਾਦ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *