ਨ ਸ਼ੇ ਨੇ ਲਈ 4 ਭੈਣਾਂ ਦੇ ਇਕਲੌਤੇ ਭਰਾ ਦੀ ਜਾ ਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਾਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਉੱਤੇ ਸਖਤੀ ਕੀਤੀ ਹੋਈ ਹੈ ਪਰ ਅਜੇ ਵੀ ਨੌਜਵਾਨ ਨਸ਼ਿਆਂ ਦੀ ਭੇਟ ਚੜ ਕਿ ਲਗਾਤਾਰ ਮੌ ਤਾਂ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਨਵਾਂ ਪਿੰਡ ਫਤਿਹਗੜ੍ਹ ਨੌ ਵਾਰ ਦਾ ਹੈ, ਜਿੱਥੇ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌ ਤ ਹੋਈ ਹੈ। ਇਸ ਸਬੰਧੀ ਪੀੜਤ ਪਰਿਵਾਰ ਨੇ ਰੋ-ਰੋ ਕੇ ਦੱਸਿਆ ਕਿ ਅਸੀਂ ਆਪਣੇ ਇਕਲੌਤੇ ਪੁੱਤਰ ਲਖਵਿੰਦਰ ਸਿੰਘ ਨੂੰ ਬੜੀ ਹੀ ਮੁਸ਼ਕਿਲ ਦੇ ਨਾਲ ਸੁੱਖਾਂ-ਸੁੱਖ ਕੇ ਲਿਆ ਸੀ, ਜੋ ਕਿ ਨਸ਼ਿਆਂ ਦੀ ਦਲਦਲ ਵਿੱਚ ਐਸਾ

ਫਸਿਆ ਕਿ ਉਸ ਦੀ ਇਸੇ ਕਾਰਨ ਹੀ ਮੌ ਤ ਹੋ ਗਈ।ਉਹਨਾਂ ਦੱਸਿਆ ਕਿ ਪਿੰਡ ਵਿੱਚ ਨਸ਼ੇ ਵੇਚਦੇ ਹਨ ਪਰ ਪੁਲਿਸ ਪ੍ਰਸ਼ਾਸਨ ਕੁਝ ਵੀ ਨਹੀਂ ਕਰ ਰਿਹਾ ਅਗਰ ਅਸੀਂ ਨਸ਼ੇ ਤਸਕਰਾਂ ਨੂੰ ਪੁਲਿਸ ਨੂੰ ਦੱਸ ਕੇ ਫੜਾ ਦਿੰਦੇ ਹਾਂ ਤਾਂ ਉਹ ਇੱਕ ਦੋ ਦਿਨਾਂ ਵਿੱਚ ਬਾਹਰ ਆ ਕੇ ਫਿਰ ਨਸ਼ੇ ਵੇਚਣ ਲੱਗ ਜਾਂਦੇ ਹਨ। ਉਹਨਾਂ ਦੱਸਿਆ ਕਿ ਸਾਡਾ ਘਰ ਬਰਬਾਦ ਕਰ ਦਿੱਤਾ ਹੈ ਕਿਉਂਕਿ ਸਾਡਾ ਇਕਲੌਤਾ ਸਪੁੱਤਰ ਸੀ। ਉਧਰ ਇਸ ਸਬੰਧੀ ਜਦੋਂ ਡੀਐਸਪੀ ਤਲਵੰਡੀ ਸਾਬੋ ਕੈਮਰੇ ਅੱਗੇ ਬੋਲਣ ਤੋਂ ਇਨਕਾਰ ਕਰਦਿਆਂ ਫੋਨ ਉੱਤੇ ਗੱਲਬਾਤ ਕੀਤੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *