ਪਈਆਂ ਭਾਜੜਾਂ ਜਦ ਰਿਹਾਸ਼ੀ ਇਲਾਕੇ ਚ ਜ਼ਹਿਰੀਲੀ ਗੈਸ ਹੋਈ ਲੀਕ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਵਿਖੇ ਦੇਰ ਸ਼ਾਮ ਕਾਹਨੂਵਾਨ ਰੋਡ ਤੋਂ ਕੁਝ ਸਥਾਨਿਕ ਲੋਕਾਂ ਨੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ ਕਿ ਉਹਨਾਂ ਦੇ ਇਲਾਕੇ ‘ਚ ਸਥਿਤ ਬਰਫ ਬਣਾਉਣ ਵਾਲੀ ਫੈਕਟਰੀ ਵਿੱਚ ਗੈਸ ਲੀਕ ਹੋ ਰਹੀ ਹੈ। ਜਿਸ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕੀਤੀ ਤਾਂ ਇਹ ਪਾਇਆ ਗਿਆ ਕਿ ਉਸ ਇਲਾਕੇ ‘ਚ ਇਕ ਕੋਲਡ ਸਟੋਰ ਹੈ, ਜਿਸ ਚੋ ਜ਼ਹਿਰੀਲੀ ਗੈਸ ਅਮੋਨੀਆ ਗੈਸ ਲੀਕ ਹੋ ਰਹੀ ਸੀ ਅਤੇ ਉੱਥੇ ਸਟੋਰ ਦੀ ਸੰਭਾਲ ਕਰਨ ਵਾਲਾ ਮੈਕੇਨਿਕ ਵੀ ਮੌਕੇ ‘ਤੇ ਪਹੰਚਿਆ। ਉਹਨਾਂ ਵਲੋਂ ਇਸ ਲੀਕੇਜ਼ ‘ਤੇ ਕਾਬੂ ਪਾ ਲਿਆ ਗਿਆ।

ਮੌਕੇ ਉੱਤੇ ਪਹੁੰਚੇ ਫਾਇਰ ਅਫਸਰ ਅਤੇ ਪੁਲਿਸ ਥਾਣਾ ਸਿਵਲ ਲਾਈਨ ਦੇ ਐਸਐਚਓ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਸਮਾਂ ਰਹਿੰਦੇ ਸੂਚਨਾ ਮਿਲ ਗਈ ਸੀ ਅਤੇ ਉਹ ਆਪਣੀਆਂ ਟੀਮਾਂ ਨਾਲ ਮੌਕੇ ‘ਤੇ ਪਹੁੰਚੇ ਹਨ। ਇਕ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਹੈ, ਜਦ ਕਿ ਜੋ ਅਮੋਨੀਆ ਗੈਸ ਹੈ ਉਹ ਬਹੁਤ ਖ਼ਤਰਨਾਕ ਗੈਸ ਹੈ। ਇਸ ਨਾਲ ਲੋਕਾਂ ਲਈ ਵੱਡਾ ਖ਼ਤਰਾ ਹੋ ਸਕਦਾ ਸੀ, ਲੇਕਿਨ ਸਥਿਤੀ ਨੂੰ ਕਾਬੂ ਪਾ ਲਿਆ ਗਿਆ ਹੈ ਅਤੇ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *