ਪਟਿਆਲਾ ਬੱਸ ਸਟੈਂਡ ’ਤੇ ਚੱਲੀਆਂ ਗੋਲ਼ੀਆਂ, ਨੌਜਵਾਨਾਂ ਵਿਚਾਲੇ ਹੋਇਆ ਖੂਨੀ ਭੇੜ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦੇ ਨਵੇਂ ਬੱਸ ਸਟੈਂਡ ’ਤੇ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਥੇ ਇਕ ਨੌਜਵਾਨ ਦੀ 15 ਤੋਂ 20 ਨੌਜਵਾਨਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ। ਇਸ ਦੌਰਾਨ ਪੀੜਤ ਨੌਜਵਾਨ ਦੇ ਸਾਥੀ ਨੇ ਆਪਣੇ ਬਚਾਅ ਲਈ ਗੋਲ਼ੀਆਂ ਚਲਾ ਦਿੱਤੀਆਂ। ਉਸ ਵਲੋਂ ਕੁੱਲ 5 ਤੋਂ 7 ਫਾਇਰ ਕੀਤੇ ਗਏ। ਫਿਲਹਾਲ ਗੋਲ਼ੀ ਚੱਲਣ ਨਾਲ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ ਪਰ ਇਕ ਨੌਜਵਾਨ ਜਿਸ ਦੀ ਕੁੱਟਮਾਰ ਕੀਤੀ ਗਈ ਸੀ,

ਉਹ ਜ਼ਖਮੀ ਹੈ। ਫਿਲਹਾਲ ਜ਼ਖਮੀ ਨੌਜਵਾਨ ਇਸ ਸਮੇਂ ਪੁਲਸ ਦੀ ਹਿਰਾਸਤ ਵਿਚ ਹੈ ਜਿਸ ਤੋਂ ਪੁਲਸ ਪੁੱਛਗਿੱਛ ਕਰ ਰਹੀ ਹੈ ਕਿ ਆਖਿਰਕਾਰ ਮਾਮਲਾ ਕੀ ਸੀ ਕਿਉਂ ਉੱਥੇ ਗੋਲ਼ੀਆਂ ਚੱਲੀਆਂ ਅਤੇ ਲੜਾਈ ਦਾ ਕਾਰਣ ਕੀ ਸੀ।ਘਟਨਾ ਸਥਾਨ ’ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਇਥੇ ਨੌਜਵਾਨਾਂ ਦੇ ਦੋ ਗੁੱਟ ਆਪਸ ਵਿਚ ਲੜੇ ਰਹੇ ਸਨ, ਲੜਾਈ ਵਿਚ ਨੌਜਵਾਨਾਂ ਵਿਚਾਲੇ ਗੋਲੀਆਂ ਤੱਕ ਚੱਲ ਗਈਆਂ। ਫਿਲਹਾਲ ਪੁਲਸ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *