ਪਟਿਆਲਾ ਸ਼ਹਿਰ ‘ਚ ਜਲਦ ਦੌੜਣਗੀਆਂ ਕਰੀਬ 50 ਈ-ਬੱਸਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਨਾਲ ਬੱਸ ਸਟੈਂਡ ਦੇ ਆਲੇ-ਦੁਆਲੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਕਿਉਂਕਿ ਬੱਸ ਸਟੈਂਡ ਬੰਦ ਹੋਣ ਕਾਰਨ ਲੋਕਾਂ ਦਾ ਕਾਰੋਬਾਰ ਲਗਭਗ ਖਤਮ ਹੋ ਗਿਆ ਸੀ। ਹਾਲਾਂਕਿ ਇਹ ਮੁੱਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਇਸ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸੀਐਮ ਮਾਨ ਨੇ ਪਟਿਆਲਾ ਲਈ 50 ਨਵੀਆਂ ਈ-ਬੱਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ
ਤਰੱਕੀ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਬੜ੍ਹਾਵਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ। ਪਾਤੜਾਂ ਵਿੱਚ ਸਨਅਤੀ ਗਰਿੱਡ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਉ ਵਿੱਚ 66 ਕੇਬੀ ਗਰਿੱਡ ਨੂੰ ਪ੍ਰਵਾਨਗੀ ਦਿੱਤੀ ਗਈ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

 

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *